28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਨਿਰਮਲ ਕੁਟੀਆ ਨੌਰਾ ਵਿਖੇ ਸਾਲਾਨਾ ਜੋੜ ਮੇਲਾ 30 ਨੂੰ

ਪੱਲੀ ਝਿੱਕੀ, 28 ਨਵੰਬਰ (ਕੁਲਦੀਪ ਸਿੰਘ ਪਾਬਲਾ) - ਸੰਤ ਬਾਬਾ ਤਾਰਾ ਸਿੰਘ ਅਤੇ ਸੰਤ ਬਾਬਾ ਬਲਵੰਤ ਸਿੰਘ ਮਹਾਂਪੁਰਸ਼ਾਂ ਦੀ ਯਾਦ ਨੂੰ ਸਮਰਪਿਤ ਜੋੜ ਮੇਲਾ ਮੱੁਖ ਸੇਵਾਦਾਰ ਬਾਬਾ ਗੁਰਮੀਤ ਸਿੰਘ, ਸਮੂਹ ਨਗਰ ਨਿਵਾਸੀ, ਸਮੂਹ ਸਾਧ ਸੰਗਤਾਂ ਅਤੇ ਐਨ. ਆਰ.

Ad Position 21
No active advertisement
ਮੁੱਖ ਸੇਵਾਦਾਰ ਬਾਬਾ ਗੁਰਮੀਤ ਸਿੰਘ ਅਤੇ ਸੈਕਟਰੀ ਸਤਵਿੰਦਰ ਸਿੰਘ। 29-11-2026
ਪੱਲੀ ਝਿੱਕੀ, 28 ਨਵੰਬਰ (ਕੁਲਦੀਪ ਸਿੰਘ ਪਾਬਲਾ) - ਸੰਤ ਬਾਬਾ ਤਾਰਾ ਸਿੰਘ ਅਤੇ ਸੰਤ ਬਾਬਾ ਬਲਵੰਤ ਸਿੰਘ ਮਹਾਂਪੁਰਸ਼ਾਂ ਦੀ ਯਾਦ ਨੂੰ ਸਮਰਪਿਤ ਜੋੜ ਮੇਲਾ ਮੱੁਖ ਸੇਵਾਦਾਰ ਬਾਬਾ ਗੁਰਮੀਤ ਸਿੰਘ, ਸਮੂਹ ਨਗਰ ਨਿਵਾਸੀ, ਸਮੂਹ ਸਾਧ ਸੰਗਤਾਂ ਅਤੇ ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਪੂਰਵਕ ਨਿਰਮਲ ਕੁਟੀਆ ਨੌਰਾ ਵਿਖੇ 30 ਨਵੰਬਰ ਦਿਨ ਸੋਮਵਾਰ ਨੂੰ ਬੜੀ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਸੇਵਾਦਾਰ ਬਾਬਾ ਗੁਰਮੀਤ ਸਿੰਘ ਅਤੇ ਸਤਵਿੰਦਰ ਸਿੰਘ ਸੈਕਟਰੀ ਨੇ ਦੱਸਿਆ ਕਿ 28 ਨਵੰਬਰ ਦਿਨ ਸ਼ਨੀਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ। ਜਿਨ੍ਹਾਂ ਦੇ ਭੋਗ 30 ਨਵੰਬਰ ਨੂੰ ਪਾਏ ਜਾਣਗੇ। ਉਪਰੰਤ ਸਜਾਏ ਸਮਾਗਮਾਂ ਦੌਰਾਨ ਸੰਤ ਮਹਾਂਪੁਰਸ਼ ਅਤੇ ਰਾਗੀ ਜਥਾ ਹਰੀ ਦਰਬਾਰ ਸੰਗੀਤ ਵਿਦਿਆਲਿਆ ਦੇ ਵਿਦਿਆਰਥੀ ਅਟਾਰੀ ਵਾਲੇ, ਕਥਾ ਵਾਚਕ ਭਾਈ ਗੁਰਪ੍ਰੀਤ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਾਲੇ, ਢਾਡੀ ਜਥਾ ਭਾਈ ਇਕਬਾਲ ਸਿੰਘ ਖਾਲਸਾ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ ।
Ad Position 22
No active advertisement
ਪਿਛਲੀ ਖ਼ਬਰ ਹਜ਼ੂਰ ਸਾਹਿਬ ਗਏ ਜਥੇ ਵਲੋਂ ਕੀਤੇ ਗਏ ਸਥਾਨਕ ਗੁਰਦੁਆਰਿਆਂ ਦੇ ਦਰਸ਼ਨ ਦੀਦਾਰੇ ਅਗਲੀ ਖ਼ਬਰ ਜਥੇ: ਗੁਰਬਖਸ਼ ਸਿੰਘ ਖ਼ਾਲਸਾ ਨੂੰ ਕੀਤਾ ਵਿਸ਼ੇਸ਼ ਤੌਰ ’ਤੇ ਸਨਮਾਨਿਤ
Ad Position 24