ਮਾਤਾ ਸੁਰਿੰਦਰ ਕੌਰ ਨਮਿਤ ਪਾਠ ਦਾ ਭੋਗ ਕੱਲ੍ਹ
ਘੁੰਮਣਾਂ, 29 ਨਵੰਬਰ (ਮਹਿੰਦਰਪਾਲ ਸਿੰਘ) - ਪਿੰਡ ਮੁੰਨਾ ਦੇ ਇੰਸਪੈਕਟਰ ਮੱਖਣ ਸਿੰਘ ਕੰਦੋਲਾ ਦੇ ਮਾਤਾ ਸੁਰਿੰਦਰ ਕੌਰ ਜੋ ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਸਨ, ਦੀ ਆਤਮਿਕ ਸ਼ਾਂਤੀ ਲਈ ਪਾਠ ਦੇ ਭੋਗ 1 ਦਸੰਬਰ ਨੂੰ ਪੈਣ ਉਪਰੰਤ ਕੀਰਤਨੀ ਜਥੇ ਕੀਰਤਨ ਕਰਨਗੇ। ਮਾਤਾ ਸੁਰਿੰਦਰ ਕੌਰ ਨੂੰ ਵੱਖ- ਵੱਖ ਸ਼ਖਸੀਅਤਾਂ ਸ਼ਰਧਾ ਦੇ ਫੁੱਲ ਭੇਟ ਕਰਨਗੀਆਂ।
ਅਜੀਤ ਡੈਸਕ
30-11-2026