18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਆਕਸਫੋਰਡ ਲਿਟਲ ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 29-01-2026
ਫ਼ਤਹਿਗੜ੍ਹ ਸਾਹਿਬ, 28 ਜਨਵਰੀ (ਮਨਪ੍ਰੀਤ ਸਿੰਘ)-ਆਕਸਫੋਰਡ ਲਿਟਲ ਸਕਾਲਰ ਸਕੂਲ ਫ਼ਤਹਿਗੜ੍ਹ 'ਚ 77ਵਾਂ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਜਾਣਕਾਰੀ ਦਿੰਦਿਆਂ ਸਕੂਲ ਪਿੰ੍ਰਸੀਪਲ ਵਿਕਾਸ ਸ਼ਰਮਾ ਨੇ ਦੱਸਿਆ ਕਿ ਇਸ ਮੌਕੇ ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤ ਗਾਏ ਗਏ ਤੇ ਭਾਸ਼ਣ ਅਤੇ ਪ੍ਰਸ਼ਨ ਮੁਕਾਬਲਿਆਂ 'ਚ ਵੀ ਹਿੱਸਾ ਲਿਆ ਗਿਆ | ਉਨ੍ਹਾਂ ਬੱਚਿਆਂ ਨੂੰ ਗਣਤੰਤਰ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਤੇ ਕਿਹਾ ਕਿ ਇਸ ਦਿਨ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ ਤੇ ਸਾਨੂੰ ਸਾਰਿਆਂ ਨੂੰ ਬਰਾਬਰਤਾ ਦੇ ਹੱਕ ਮਿਲੇ ਸਨ | ਉਨ੍ਹਾਂ ਕਿਹਾ ਕਿ ਸੰਵਿਧਾਨ ਰਚੇਤਾ ਡਾ. ਭੀਮ ਰਾਓ ਅੰਬੇਡਕਰ ਸਾਹਿਬ ਨੇ ਏਕਤਾ, ਭਾਈਚਾਰੇ ਤੇ ਦੇਸ਼ ਪ੍ਰੇਮ ਦਾ ਸੰਦੇਸ਼ ਦਿੰਦੇ ਹੋਏ ਭਾਰਤ ਦੇ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਿਵਾਏ ਸਨ, ਜੋ ਕਿ ਦੁਨੀਆ ਦਾ ਸਭ ਤੋਂ ਵੱਖਰਾ ਸ਼ਕਤੀਸ਼ਾਲੀ ਤੇ ਲੋਕਤੰਤਰੀ ਸੰਵਿਧਾਨ ਹੈ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਸੂਬੇ ਦੇ ਲੋਕਾਂ ਲਈ ਵੱਡਾ ਵਰਦਾਨ ਸਾਬਤ ਹੋਵੇਗੀ-ਚੇਅਰਮੈਨ ਲਿਬੜਾ ਅਗਲੀ ਖ਼ਬਰ 40 ਰੋਜ਼ਾ ਚਰਨ ਛੋਹ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਇਕੱਤਰਤਾ
Ad Position 24