18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਮੰਡੇਰ ਨੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ

Ad Position 21
No active advertisement
ਅਜੀਤ ਡੈਸਕ 29-01-2026
ਮੰਡੀ ਗੋਬਿੰਦਗੜ੍ਹ, 28 ਜਨਵਰੀ (ਰਾਜੇਸ਼ ਸ਼ਰਮਾ)-ਸਥਾਨਕ ਅਮਲੋਹ ਰੋਡ 'ਤੇ ਸਥਿਤ ਅਮਰੀਕ ਮੰਡੇਰ ਦੇ ਦਫ਼ਤਰ ਸਾਹਮਣੇ ਸ਼ਹਿਰਵਾਸੀਆਂ ਵਲੋਂ 77ਵਾਂ ਗਣਤੰਤਰ ਦਿਵਸ ਮਨਾਇਆ ਗਿਆ | ਜਿਸ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਅਮਰੀਕ ਸਿੰਘ ਮੰਡੇਰ ਨੇ ਅਦਾ ਕੀਤੀ | ਇਸ ਮੌਕੇ ਵਾਕਰਜ਼ ਕਲੱਬ ਦੇ ਪ੍ਰਧਾਨ ਅਮਰੀਕ ਸਿੰਘ ਬਿਜਲੀ ਬੋਰਡ, ਕੌਂਸਲਰ ਵਿਨੀਤ ਬਿੱਟੂ, ਕੁਲਦੀਪ ਸਿੰਘ ਲੋਟੇ, ਅਮਰਜੀਤ ਸਿੰਘ ਪੰਧੇਰ, ਰਾਕੇਸ਼ ਵਧਾਵਾ, ਸੁਧੀਰ ਕੁਮਾਰ, ਜਗਤਾਰ ਸਿੰਘ, ਸੋਮ ਨਾਥ, ਮਨਪ੍ਰੀਤ ਮਨੀ, ਮੁਨੀਸ਼ ਕੁਮਾਰ ਸ਼ੁਕਲਾ, ਅਨੀਲ ਸਾਹੀ, ਕੇਵਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਮਾਰਟ ਸਕੂਲ ਡਡਹੇੜੀ ਵਿਖੇ ਗਣਤੰਤਰ ਦਿਵਸ ਮਨਾਇਆ ਅਗਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਨੇ ਮੰਗਾਂ ਸੰਬੰਧੀ ਸੀ.ਡੀ.ਪੀ.ਓ ਅਮਲੋਹ ਨੂੰ ਦਿੱਤਾ ਮੰਗ ਪੱਤਰ
Ad Position 24