18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸਰਕਾਰੀ ਹਾਈ ਸਮਾਰਟ ਸਕੂਲ ਡਡਹੇੜੀ ਵਿਖੇ ਗਣਤੰਤਰ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 29-01-2026
ਮੰਡੀ ਗੋਬਿੰਦਗੜ੍ਹ, 28 ਜਨਵਰੀ (ਇਕਬਲਾਦੀਪ ਸੰਧੂ)-ਸਰਕਾਰੀ ਹਾਈ ਸਮਾਰਟ ਸਕੂਲ ਡਡਹੇੜੀ ਵਿਖੇ 77ਵਾਂ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮੇਜਰ ਸਿੰਘ ਐੱਸ.ਐਮ.ਸੀ. ਚੇਅਰਮੈਨ ਅਤੇ ਮੁੱਖ ਅਧਿਆਪਕਾ ਸਰਿਤਾ ਸਿੰਗਲਾ ਵਲੋਂ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਉਪੰਰਤ ਰਾਸ਼ਟਰੀ ਗੀਤ ਗਾਇਆ ਗਿਆ | ਪ੍ਰੋਗਰਾਮ ਵਿਚ ਵਿਦਿਆਰਥੀਆਂ ਵਲੋਂ ਗਣਤੰਤਰ ਦਿਵਸ ਨੂੰ ਸਮਰਪਿਤ ਭੰਗੜਾ, ਗਿੱਧਾ, ਗੀਤ ਸਕਿੱਟਾਂ ਆਦਿ ਪੇਸ਼ ਕੀਤੇ ਗਏ | ਮੁੱਖ ਅਧਿਆਪਕਾ ਨੇ ਵਿਦਿਆਰਥੀਆਂ ਨੂੰ ਆਪਣੇ ਅਧਿਕਾਰਾਂ ਦੇ ਨਾਲ-ਨਾਲ ਕਰਤੱਬਾਂ ਦੀ ਪਾਲਣਾ ਕਰਦੇ ਹੋਏ ਦੇਸ਼ ਨੂੰ ਹੋਰ ਸੁਚੱਜਾ ਬਣਾਉਣ ਦੀ ਗੱਲ ਆਖੀ | ਅੰਤ ਵਿਚ ਵਿਦਿਆਰਥੀ ਲੱਡੂ ਵੰਡੇ ਗਏ |
Ad Position 22
No active advertisement
ਪਿਛਲੀ ਖ਼ਬਰ ਸਿ੍ਜਨ ਵਿਕਾਸ ਡੇ ਕੇਅਰ ਸੀ.ਐਫ.ਸੀ ਭਵਨ ਵਿਖੇ ਗਣਤੰਤਰ ਦਿਵਸ ਮਨਾਇਆ ਅਗਲੀ ਖ਼ਬਰ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਮੰਡੇਰ ਨੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ
Ad Position 24