18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ਵਲੋਂ 77ਵਾਂ ਗਣਤੰਤਰ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 29-01-2026
ਮੰਡੀ ਗੋਬਿੰਦਗੜ੍ਹ, 28 ਜਨਵਰੀ (ਇਕਬਲਾਦੀਪ ਸੰਧੂ)-ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ਵਿਚ ਗਣਤੰਤਰ ਦਿਵਸ ਬੜੇ ਉਤਸ਼ਾਹ ਅਤੇ ਮਾਣ ਨਾਲ ਮਨਾਇਆ ਗਿਆ | ਇਸ ਮੌਕੇ ਰਾਸ਼ਟਰੀ ਝੰਡਾ ਪੂਰੇ ਸਨਮਾਨ ਨਾਲ ਲਹਿਰਾਇਆ ਗਿਆ | ਨੰਨੇ-ਮੁੰਨੇ ਬੱਚੇ ਰੰਗ-ਬਿਰੰਗੇ ਕੱਪੜਿਆਂ ਵਿਚ ਬਹੁਤ ਸੋਹਣੇ ਲੱਗ ਰਹੇ ਸਨ | ਉਨ੍ਹਾਂ ਨੇ ਭਾਸ਼ਣ, ਕਵਿਤਾਵਾਂ, ਨਾਟਕ ਅਤੇ ਕਵਿਜ਼ ਪੇਸ਼ ਕੀਤੇ ਗਏ | ਇਸ ਮੌਕੇ ਪਿ੍ੰਸੀਪਲ ਦਿਵਿਆ ਮਹਿਤਾ ਨੇ ਆਪਣੀਆਂ ਸ਼ੁੱਭਕਾਮਨਾਵਾਂ ਦਿੰਦੇ ਹੋਏ ਵਿਦਿਆਰਥੀਆਂ ਨੂੰ ਸੰਵਿਧਾਨ ਦਾ ਸਤਿਕਾਰ ਕਰਨ ਅਤੇ ਉਜਲੇ ਭਵਿੱਖ ਲਈ ਮਿਹਨਤ ਕਰਨ ਦੀ ਪੇ੍ਰਰਨਾ ਦਿੱਤੀ | ਮੈਨੇਜਿੰਗ ਡਾਇਰੈਕਟਰ ਜੇ. ਪੀ.ਐਸ. ਜੌਲੀ, ਡਿਪਟੀ ਮੈਨੇਜਿੰਗ ਡਾਇਰੈਕਟਰ ਸਤਿੰਦਰਜੀਤ ਜੌਲੀ ਅਤੇ ਪ੍ਰੈਜ਼ੀਡੈਂਟ ਨਾਵੇਰਾ ਜੌਲੀ ਵਲੋਂ ਵੀ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ |
Ad Position 22
No active advertisement
ਪਿਛਲੀ ਖ਼ਬਰ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ 344ਵੇਂ ਜਨਮ ਦਿਹਾੜੇ ਮੌਕੇ ਮਹਾਨ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਵਿਸ਼ਵਾਸ ਏਕ ਉਮੀਦ ਨੇ 77ਵਾਂ ਗਣਤੰਤਰ ਦਿਵਸ ਮਨਾਇਆ
Ad Position 24