20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਪਹਿਲਾ ਇੰਟਰਨੈਸ਼ਨਲ ਡੇਅਰੀ ਤੇ ਐਗਰੀ ਐਕਸਪੋ ਪਸ਼ੂ ਧਨ ਮੇਲਾ 5, 6, 7 ਮਾਰਚ ਨੂੰ

Ad Position 21
No active advertisement
ਐਸੋਸੀਏਸ਼ਨ ਦੇ ਸਰਪ੍ਰਸਤ ਜਸਵਿੰਦਰ ਸਿੰਘ ਢਿੱਲੋਂ ਤੇ ਹੋਰ ਅਹੁਦੇਦਾਰ ਪਸ਼ੂ ਧਨ ਮੇਲੇ ਸੰਬੰਧੀ ਜਾਣਕਾਰੀ ਦੇਣ ਮੌਕੇ | ਤਸਵੀਰ: ਜੋਗਿੰਦਰ ਪਾਲ <br/> 19-02-2026
ਖਮਾਣੋਂ, 18 ਫਰਵਰੀ (ਜੋਗਿੰਦਰ ਪਾਲ)-ਪ੍ਰੋਗ੍ਰੈਸਿਵ ਲਾਈਵਸਟਾਕ ਫਾਰਮਰਜ਼ ਐਸੋਸੀਏਸ਼ਨ ਵਲੋਂ ਪਹਿਲਾ ਇੰਟਰਨੈਸ਼ਨਲ ਡੇਅਰੀ ਅਤੇ ਐਗਰੀ ਐਕਸਪੋ ਪਸ਼ੂ ਧਨ ਮੇਲਾ 5, 6 ਅਤੇ 7 ਮਾਰਚ ਨੂੰ ਨਵੀਂ ਦਾਣਾ ਮੰਡੀ, ਚਾਵਾ ਰੋਡ ਸਮਰਾਲਾ ਵਿਖੇ ਕਰਵਾਇਆ ਜਾ ਰਿਹਾ ਹੈ | ਅਲਾਸਕਾ ਰਿਜ਼ਾਰਟ ਪੋਹਲੋਮਾਜਰਾ (ਖਮਾਣੋਂ) ਵਿਖੇ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਸਰਪ੍ਰਸਤ ਜਸਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਪਸ਼ੂ ਧਨ ਮੇਲੇ ਵਿਚ ਗਾਵਾਂ ਅਤੇ ਮੱਝਾਂ ਦੇ ਦੁੱਧ ਚੁਆਈ ਅਤੇ ਨਸਲ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ | ਉਨ੍ਹਾਂ ਸਮੂਹ ਪਸ਼ੂ ਪਾਲਕਾਂ ਨੂੰ ਇਸ ਮੌਕੇ ਪਹੁੰਚਣ ਦੀ ਅਪੀਲ ਕੀਤੀ | ਇਸ ਮੌਕੇ ਐਸੋਸੀਏਸ਼ਨ ਦੇ ਹੋਰ ਅਹੁਦੇਦਾਰ ਅਤੇ ਮੈਂਬਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅੱਜ ਬੰਦ ਰਹੇਗੀ ਬਿਜਲੀ ਸਪਲਾਈ ਅਗਲੀ ਖ਼ਬਰ ਬੂਥ ਪੱਧਰ 'ਤੇ ਮਜ਼ਬੂਤੀ ਲਈ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਮੀਟਿੰਗ
Ad Position 24