20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਸ਼ਨੀਦੇਵ ਮੰਦਰ ਪ੍ਰਤਿਸ਼ਠਾ ਤੇ ਸਾਲਾਨਾ ਭੰਡਾਰਾ ਦੇ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ 'ਤੇ

Ad Position 21
No active advertisement
ਸਾਲਾਨਾ ਧਾਰਮਿਕ ਸਮਾਗਮ ਸੰਬੰਧੀ ਪਤਵੰਤਿਆਂ ਨੂੰ ਸੱਦਾ ਪੱਤਰ ਦਿੰਦੇ ਹੋਏ ਪ੍ਰਬੰਧਕ | ਅਜੀਤ ਤਸਵੀਰ <br/> 19-02-2026
ਬਸੀ ਪਠਾਣਾਂ, 18 ਫਰਵਰੀ (ਐਚ.ਐਸ. ਗੌਤਮ)-ਪ੍ਰਾਚੀਨ ਸ੍ਰੀ ਰਾਮ ਮੰਦਰ ਪ੍ਰਬੰਧਕ ਕਮੇਟੀ ਵਲੋਂ ਕਮੇਟੀ ਪ੍ਰਧਾਨ ਸੁਰਜੀਤ ਸਿੰਗਲਾ ਦੀ ਅਗਵਾਈ ਹੇਠ ਰਾਮ ਮੰਦਰ 'ਚ ਸ਼ਨੀਦੇਵ ਨਵਗ੍ਰਹਿ ਮੰਦਿਰ ਦੇ ਸਾਲਾਨਾ ਧਾਰਮਿਕ ਸਮਾਗਮ 'ਚ ਸ਼ਾਮਿਲ ਹੋਣ ਲਈ ਸ਼ਹਿਰ ਵਾਸੀਆਂ ਤੇ ਸ਼ਹਿਰ ਦੀਆਂ ਸਮੂਹ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਜਥੇਬੰਦੀਆਂ ਦੇ ਆਗੂਆਂ ਨੂੰ ਸਦਾ ਪੱਤਰ ਦਿੱਤਾ ਜਾ ਰਿਹਾ ਹੈ | ਇਸ ਮੌਕੇ ਮੰਦਰ ਦੇ ਜਨਰਲ ਸਕੱਤਰ ਓਮ ਪ੍ਰਕਾਸ਼ ਗੌਤਮ ਤੇ ਮੀਤ ਪ੍ਰਧਾਨ ਹੇਮਮਿੰਦਰ ਦਲਾਲ ਨੇ ਸ਼ਹਿਰ ਵਾਸੀਆਂ ਨੂੰ ਰਾਮ ਮੰਦਰ 'ਚ 22 ਫਰਵਰੀ ਦਿਨ ਐਤਵਾਰ ਨੂੰ ਮੰਦਿਰ ਵਿਚ ਹਾਜ਼ਰੀ ਭਰ ਕੇ ਸ਼ਨੀ ਦੇਵ ਮਹਾਰਾਜ ਦਾ ਆਸ਼ੀਰਵਾਦ ਲੈਣ ਦੀ ਅਪੀਲ ਕੀਤੀ | ਇਸ ਮੌਕੇ ਉਨ੍ਹਾਂ ਨਾਲ ਡਾ. ਦੀਵਾਨ ਧੀਰ, ਅਸ਼ੌਕ ਗੌਤਮ, ਨਰੇਸ਼ ਗੌਤਮ, ਹਰਿੰਦਰ ਮਲਹੋਤਰਾ ਨੰਨਾ, ਅੰਕੁਸ਼ ਸਿੰਗਲਾ ਅਤੇ ਅੰਮਿ੍ਤ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਰੂਪਨਗਰ ਵਲੋਂ ਹੋਲਾ ਮਹੱਲਾ ਮੌਕੇ ਪਾਬੰਦੀ ਦੇ ਹੁਕਮ ਜਾਰੀ ਅਗਲੀ ਖ਼ਬਰ ਮਾਤਾ ਅਮਰਜੀਤ ਕੌਰ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 'ਚ ਵੱਡੀ ਗਿਣਤੀ ਸੰਗਤਾਂ ਹੋਈਆਂ ਸ਼ਾਮਿਲ
Ad Position 24