ਲਾਇਨਜ਼ ਕਲੱਬ ਵਲੋਂ ਥੈਲੇਸੀਮੀਆ ਪੀੜਤ ਬੱਚਿਆਂ ਲਈ 39ਵਾਂ ਮਹਾਨ ਖ਼ੂਨਦਾਨ ਕੈਂਪ ਅੱਜ
ਮੰਡੀ ਗੋਬਿੰਦਗੜ੍ਹ, 6 ਅਗਸਤ (ਇਕਬਾਲਦੀਪ ਸੰਧੂ)-ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਵਲੋਂ ਥੈਲੇਸੀਮੀਆ ਪੀੜਤ ਬੱਚਿਆਂ ਦੀ ਸਹਾਇਤਾ ਲਈ 39ਵਾਂ ਮਹਾਨ ਖ਼ੂਨਦਾਨ ਕੈਂਪ ਸ਼ੁੱਕਰਵਾਰ ਨੂੰ ਸਵੇਰੇ 9 ਤੋਂ ਦੁਪਹਿਰ 2 ਵਜੇ ਤੱਕ ਰਾਮ ਭਵਨ ਜੀ. ਟੀ.
ਸ
ਸੰਚਿਤ ਸਿੰਗਲਾ
07-08-2026
ਮੰਡੀ ਗੋਬਿੰਦਗੜ੍ਹ, 6 ਅਗਸਤ (ਇਕਬਾਲਦੀਪ ਸੰਧੂ)-ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਵਲੋਂ ਥੈਲੇਸੀਮੀਆ ਪੀੜਤ ਬੱਚਿਆਂ ਦੀ ਸਹਾਇਤਾ ਲਈ 39ਵਾਂ ਮਹਾਨ ਖ਼ੂਨਦਾਨ ਕੈਂਪ ਸ਼ੁੱਕਰਵਾਰ ਨੂੰ ਸਵੇਰੇ 9 ਤੋਂ ਦੁਪਹਿਰ 2 ਵਜੇ ਤੱਕ ਰਾਮ ਭਵਨ ਜੀ. ਟੀ. ਰੋਡ ਮੰਡੀ ਗੋਬਿੰਦਗੜ੍ਹ ਵਿਖੇ ਲਗਾਇਆ ਜਾ ਰਿਹਾ ਹੈ। ਕਲੱਬ ਦੇ ਪ੍ਰਧਾਨ ਲਾਇਨ ਸੰਚਿਤ ਸਿੰਗਲਾ ਨੇ ਕਿਹਾ ਕਿ ਇਕ ਯੂਨਿਟ ਖ਼ੂਨ ਕਿਸੇ ਦੀ ਜ਼ਿੰਦਗੀ ਬਚਾ ਸਕਦਾ ਹੈ, ਇਸ ਲਈ ਵੱਧ ਤੋਂ ਵੱਧ ਨੌਜਵਾਨਾਂ, ਸਮਾਜ ਸੇਵੀਆਂ ਤੇ ਸ਼ਹਿਰ ਵਾਸੀਆਂ ਨੂੰ ਇਸ ਮਹਾਨ ਪੁੰਨ ਦੇ ਕਾਰਜ ਵਿਚ ਸ਼ਾਮਿਲ ਹੋ ਕੇ ਖ਼ੂਨਦਾਨ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਕੈਂਪ ਦੇ ਮੁੱਖ ਮਹਿਮਾਨ ਹੇਮੰਤ ਗੁਪਤਾ ਹੋਣਗੇ, ਜਦਕਿ ਅਤੁਲ ਲੁਟਾਵਾ ਅਤੇ ਧੀਰਜ ਸਿੰਘੀ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ।