09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਬਾਬਾ ਬਲਵੀਰ ਸਿੰਘ ਧਿਆਨੂੰ ਮਾਜਰੇ ਵਾਲਿਆਂ ਨਮਿਤ ਅੰਤਿਮ ਅਰਦਾਸ

ਸੰਘੋਲ, 8 ਅਗਸਤ (ਗੁਰਨਾਮ ਸਿੰਘ ਚੀਨਾ)-ਗੁਰਦੁਆਰਾ ਭੋਰਾ ਸਾਹਿਬ ਧਿਆਨੂੰ ਮਾਜਰਾ ਦੇ ਮੁੱਖ ਪ੍ਰਬੰਧਕ ਤੇ ਸੱਚਖੰਡ ਵਾਸੀ ਸੰਤ ਬਾਬਾ ਮਹਿੰਦਰ ਸਿੰਘ ਧਿਆਨੂੰ ਮਾਜਰੇ ਵਾਲਿਆਂ ਦੁਆਰਾ ਵਰੋਸਾਏ ਸੰਤ ਬਾਬਾ ਬਲਵੀਰ ਸਿੰਘ ਧਿਆਨੂੰ ਮਾਜਰੇ ਵਾਲੇ ਨਮਿਤ ਅੰਤਿਮ ਅਰਦਾਸ ਸਮਾਗਮ ਕਰਵਾਇਆ। ਸਮਾਗਮ ਦੇ ਮੁੱਖ ਪ੍ਰਬੰਧਕ ਮਾਸਟਰ ਬਲਬੀਰ ਸਿੰਘ ਧਿਆਨੂੰ ਮਾਜਰਾ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕਰਵਾਏ ਸਮਾਗਮ ਦੌਰਾਨ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਤੋਂ ਇਲਾਵਾ ਭਾਈ ਸੁਖਜਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਕਤਲਗੜ੍ਹ ਚਮਕੌਰ ਸਾਹਿਬ, ਬਾਬਾ ਸੁਖਬੀਰ ਸਿੰਘ ਕੰਧੋਲੇ ਵਾਲੇ, ਬਾਬਾ ਪਰਮਜੀਤ ਸਿੰਘ, ਬਾਬਾ ਭੁਪਿੰਦਰ ਸਿੰਘ ਮਾਜਰੇ ਵਾਲੇ, ਬਾਬਾ ਸੁਖਜੀਤ ਸਿੰਘ ਚਮਕੌਰ ਸਾਹਿਬ, ਬਾਬਾ ਸਰਬਜੀਤ ਸਿੰਘ ਭੱਲਾ, ਭਾਈ ਰਵਿੰਦਰਜੀਤ ਸਿੰਘ ਭੰਗੂ, ਬਾਬਾ ਸੁਰਿੰਦਰ ਸਿੰਘ ਸੋਢੀ ਮੋਰਿੰਡਾ, ਬਾਬਾ ਜਸਵੀਰ ਸਿੰਘ ਹਰਗਣਾ, ਗੁਰਵਿੰਦਰ ਸਿੰਘ, ਬਾਬਾ ਦਿਲਾਵਰ ਸਿੰਘ ਪੋਹਲੋ ਮਾਜਰਾ, ਬਾਬਾ ਸਤਨਾਮ ਸਿੰਘ ਪੋਹਲੋ ਮਾਜਰਾ, ਰਾਗੀ ਸੁਰਜਨ ਸਿੰਘ, ਸੰਤ ਬਾਬਾ ਮਾਨ ਸਿੰਘ ਭੇਵੇ ਵਾਲਿਆਂ ਦਾ ਜਥਾ, ਅਵਤਾਰ ਸਿੰਘ ਗੁਰਦੁਆਰਾ ਟਿੱਬੀ ਸਾਹਿਬ, ਬਾਬਾ ਮੇਜਰ ਸਿੰਘ ਨਾਨੋਵਾਲ, ਬੀਬੀ ਕਮਲਜੀਤ ਕੌਰ ਸੋਲਖੀਆਂ ਤੇ ਭਾਈ ਪਰਮਜੀਤ ਸਿੰਘ ਨੇ ਕਥਾ, ਕੀਰਤਨ ਤੇ ਗੁਰਬਾਣੀ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਨਾਲ ਜੋੜਿਆ।

Ad Position 21
No active advertisement
ਅਜੀਤ ਡੈਸਕ 09-08-2026
ਸੰਘੋਲ, 8 ਅਗਸਤ (ਗੁਰਨਾਮ ਸਿੰਘ ਚੀਨਾ)-ਗੁਰਦੁਆਰਾ ਭੋਰਾ ਸਾਹਿਬ ਧਿਆਨੂੰ ਮਾਜਰਾ ਦੇ ਮੁੱਖ ਪ੍ਰਬੰਧਕ ਤੇ ਸੱਚਖੰਡ ਵਾਸੀ ਸੰਤ ਬਾਬਾ ਮਹਿੰਦਰ ਸਿੰਘ ਧਿਆਨੂੰ ਮਾਜਰੇ ਵਾਲਿਆਂ ਦੁਆਰਾ ਵਰੋਸਾਏ ਸੰਤ ਬਾਬਾ ਬਲਵੀਰ ਸਿੰਘ ਧਿਆਨੂੰ ਮਾਜਰੇ ਵਾਲੇ ਨਮਿਤ ਅੰਤਿਮ ਅਰਦਾਸ ਸਮਾਗਮ ਕਰਵਾਇਆ। ਸਮਾਗਮ ਦੇ ਮੁੱਖ ਪ੍ਰਬੰਧਕ ਮਾਸਟਰ ਬਲਬੀਰ ਸਿੰਘ ਧਿਆਨੂੰ ਮਾਜਰਾ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕਰਵਾਏ ਸਮਾਗਮ ਦੌਰਾਨ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਤੋਂ ਇਲਾਵਾ ਭਾਈ ਸੁਖਜਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਕਤਲਗੜ੍ਹ ਚਮਕੌਰ ਸਾਹਿਬ, ਬਾਬਾ ਸੁਖਬੀਰ ਸਿੰਘ ਕੰਧੋਲੇ ਵਾਲੇ, ਬਾਬਾ ਪਰਮਜੀਤ ਸਿੰਘ, ਬਾਬਾ ਭੁਪਿੰਦਰ ਸਿੰਘ ਮਾਜਰੇ ਵਾਲੇ, ਬਾਬਾ ਸੁਖਜੀਤ ਸਿੰਘ ਚਮਕੌਰ ਸਾਹਿਬ, ਬਾਬਾ ਸਰਬਜੀਤ ਸਿੰਘ ਭੱਲਾ, ਭਾਈ ਰਵਿੰਦਰਜੀਤ ਸਿੰਘ ਭੰਗੂ, ਬਾਬਾ ਸੁਰਿੰਦਰ ਸਿੰਘ ਸੋਢੀ ਮੋਰਿੰਡਾ, ਬਾਬਾ ਜਸਵੀਰ ਸਿੰਘ ਹਰਗਣਾ, ਗੁਰਵਿੰਦਰ ਸਿੰਘ, ਬਾਬਾ ਦਿਲਾਵਰ ਸਿੰਘ ਪੋਹਲੋ ਮਾਜਰਾ, ਬਾਬਾ ਸਤਨਾਮ ਸਿੰਘ ਪੋਹਲੋ ਮਾਜਰਾ, ਰਾਗੀ ਸੁਰਜਨ ਸਿੰਘ, ਸੰਤ ਬਾਬਾ ਮਾਨ ਸਿੰਘ ਭੇਵੇ ਵਾਲਿਆਂ ਦਾ ਜਥਾ, ਅਵਤਾਰ ਸਿੰਘ ਗੁਰਦੁਆਰਾ ਟਿੱਬੀ ਸਾਹਿਬ, ਬਾਬਾ ਮੇਜਰ ਸਿੰਘ ਨਾਨੋਵਾਲ, ਬੀਬੀ ਕਮਲਜੀਤ ਕੌਰ ਸੋਲਖੀਆਂ ਤੇ ਭਾਈ ਪਰਮਜੀਤ ਸਿੰਘ ਨੇ ਕਥਾ, ਕੀਰਤਨ ਤੇ ਗੁਰਬਾਣੀ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਨਾਲ ਜੋੜਿਆ। ਇਸ ਮੌਕੇ ਮਾਸਟਰ ਬਲਵੀਰ ਸਿੰਘ ਨੇ ਸੱਚਖੰਡ ਵਾਸੀ ਬਾਬਾ ਬਲਬੀਰ ਸਿੰਘ ਧਿਆਨੂੰ ਮਾਜਰੇ ਵਾਲਿਆਂ ਦੁਆਰਾ ਕੀਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਦੱਸਿਆ ਤੇ ਕਿਹਾ ਕਿ ਉਨ੍ਹਾਂ ਹਮੇਸ਼ਾ ਲੋੜਵੰਦਾਂ ਦੀ ਮਦਦ ਕੀਤੀ। ਇਸ ਮੌਕੇ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ, ਸੰਤ ਸਮਾਜ ਦੇ ਆਗੂਆਂ, ਵੱਖ-ਵੱਖ ਸਿੱਖ ਸੰਸਥਾਵਾਂ, ਨਿਹੰਗ ਜਥੇਬੰਦੀਆਂ, ਇਲਾਕਾ ਵਾਸੀ ਸੰਗਤਾਂ, ਇਲਾਕੇ ਦੀਆ ਪੰਚਾਇਤਾਂ, ਨਗਰ ਵਾਸੀਆਂ ਵਲੋਂ ਸੱਚਖੰਡ ਵਾਸੀ ਸੰਤ ਬਾਬਾ ਬਲਬੀਰ ਸਿੰਘ ਧਿਆਨੂੰ ਮਾਜਰੇ ਵਾਲਿਆਂ ਦੇ ਅਸਥਾਨ ਗੁਰਦੁਆਰਾ ਭੋਰਾ ਸਾਹਿਬ ਧਿਆਨੂੰ ਮਾਜਰਾ ਦੀ ਸੇਵਾ ਬਾਬਾ ਜੀ ਦੀ ਧਰਮ ਪਤਨੀ ਬੀਬੀ ਮਨਜੀਤ ਕੌਰ ਨੂੰ ਸੌਂਪੀ ਗਈ। ਇਸ ਮੌਕੇ ਬਾਬਾ ਜੀ ਦੇ ਸਪੁੱਤਰ ਅਨੂਪ੍ਰੀਤ ਸਿੰਘ, ਪਿਤਾ ਗੁਰਮੀਤ ਸਿੰਘ ਤੇ ਮਾਤਾ ਮਹਿੰਦਰ ਕੌਰ ਵੀ ਮੌਜੂਦ ਸਨ। ਇਸ ਮੌਕੇ ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ, ਸ਼੍ਰੋਮਣੀ ਅਕਾਲੀ ਦਲ ਹਲਕਾ ਬਸੀ ਪਠਾਣਾਂ ਤੋਂ ਦਰਬਾਰਾ ਸਿੰਘ ਗੁਰੂ, ਗੁਰਪ੍ਰੀਤ ਸਿੰਘ ਜੀ. ਪੀ. ਸੂਬਾ ਪ੍ਰਧਾਨ ‘ਆਪ’ ਐਸ. ਸੀ. ਵਿੰਗ, ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ, ਭਾਜਪਾ ਆਗੂ ਕੁਲਦੀਪ ਸਿੰਘ ਸਿੱਧੂਪੁਰ, ਅਮਰੀਕ ਸਿੰਘ ਰੋਮੀ, ਰਾਜਿੰਦਰ ਸਿੰਘ ਰਾਜਾ ਨਨਹੇੜੀਆਂ, ਹਰਨੇਕ ਸਿੰਘ ਘੜੂੰਆ, ਐਡਵੋਕੇਟ ਚਰਨਜੀਤ ਸਿੰਘ ਸਰਪੰਚ ਤੇ ਸਮੂਹ ਮੈਂਬਰ ਪੰਚਾਇਤ ਤੋਂ ਇਲਾਵਾ ਧਾਰਮਿਕ, ਰਾਜਨੀਤਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਦੁਆਰਾ ਬਾਬਾ ਬਲਵੀਰ ਸਿੰਘ ਨੂੰ ਸ਼ਰਧਾਂਜਲੀ ਅਰਪਣ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਲੋਕਾਂ ’ਤੇ ਲਾਠੀਚਾਰਜ ਕਰਨ ਵਾਲੀ ‘ਆਪ’ ਸਰਕਾਰ ਤੋਂ ਲੋਕ ਦੁਖੀ-ਕਿਰਨਦੀਪ ਕੌਰ ਖੰਨਾ ਅਗਲੀ ਖ਼ਬਰ ਗੁਰਚਰਨ ਸਿੰਘ ਚਿੱਚੜਵਾਲਾ ਨੇ ਅਜ਼ਾਦ ਉਮੀਦਵਾਰ ਵਜੋਂ ਦਾਅਵੇਦਾਰੀ ਪੇਸ਼ ਕਰਦਿਆਂ ਕੀਤੀਆਂ ਮੀਟਿੰਗਾਂ
Ad Position 24