10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਜਨਮ ਸੰਤ ਬਾਬਾ ਈਸ਼ਰ ਸਿੰਘ ਦੇ ਜਨਮ ਦਿਹਾੜੇ ਮੌਕੇ ਗਤਕਾ ਟੀਮ ਦਾ ਸਨਮਾਨ

ਭਾਦਸੋਂ, 9 ਅਗਸਤ (ਗੁਰਬਖਸ ਸਿੰਘ ਵੜੈਚ)-ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਜਨਮ ਦਿਹਾੜੇ ਮੌਕੇ ਆਲੋਵਾਲ ਵਿਖੇ ਸੰਤ ਬਾਬਾ ਹਰਨੇਕ ਸਿੰਘ ਲੰਗਰਾਂ ਵਾਲਿਆਂ ਦੀ ਅਗਵਾਈ ਵਿਚ ਜਥੇਦਾਰ ਗੁਰਨੈਬ ਸਿੰਘ, ਜੱਸਾ ਸਿੰਘ ਸੰਧੂ ਪ੍ਰਧਾਨ ਸਰਬੱਤ ਦਾ ਭਲਾ ਟਰੱਸਟ ਦੀ ਗਤਕਾ ਪਾਰਟੀ ਦੀ ਟੀਮ ਦਾ ਸਨਮਾਨ ਕੀਤਾ। ਇਸ ਮੌਕੇ ਰਣਧੀਰ ਸਿੰਘ ਟਿਵਾਣਾ ਸਾਬਕਾ ਸਰਪੰਚ, ਕੰਵਲਜੀਤ ਸਿੰਘ ਇੰਚਾਰਜ, ਤਲਵਿੰਦਰ ਸਿੰਘ, ਧਰਮਜੀਤ ਸਿੰਘ ਸਰਪੰਚ ਆਲੋਵਾਲ, ਗਿਆਨੀ ਸਮਸ਼ੇਰ ਸਿੰਘ, ਬਾਬਾ ਅਵਤਾਰ ਸਿੰਘ ਮਸਤੁਆਣਾ, ਹੈਪੀ ਭੋੜੇ, ਜਸਪ੍ਰੀਤ ਸਿੰਘ ਟਿਵਾਣਾ, ਜੀਤ ਸਿੰਘ ਪ੍ਰਧਾਨ, ਹਰਜਿੰਦਰ ਸਿੰਘ ਆਲੋਵਾਲ ਵੀ ਹਾਜ਼ਰ ਸਨ।

Ad Position 21
No active advertisement
ਅਜੀਤ ਡੈਸਕ 10-08-2026

Ad Position 22
No active advertisement
ਪਿਛਲੀ ਖ਼ਬਰ ਮਨੁੱਖਤਾ ਦੇ ਭਲੇ ਲਈ ਮਿਸ਼ਨ ਲਾਲੀ ਤੇ ਹਰਿਆਲੀ ਗਰੁੱਪ ਨੇ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਸਾਬਕਾ ਮੰਤਰੀ ਧਰਮਸੋਤ ਦੁਰਗਾ ਮੰਦਰ ਭਾਦਸੋਂ ਵਿਖੇ ਹੋਏ ਨਤਮਸਤਕ
Ad Position 24