ਪਿੱਤੇ ਦਾ ਤੁਰੰਤ ਆਪਰੇਸ਼ਨ ਕਰਕੇ ਮਰੀਜ਼ ਦੀ ਬਚਾਈ ਜਾਨ- ਸਰਜਨ ਡਾ. ਓਮਕਾਰਵੀਰ ਸਿੰਘ
ਫ਼ਤਹਿਗੜ੍ਹ ਸਾਹਿਬ, 11 ਅਗਸਤ (ਮਨਪ੍ਰੀਤ ਸਿੰਘ)-ਜ਼ਿਲ੍ਹਾ ਹਸਪਤਾਲ ਵਿਚ ਇਲਾਜ ਕਰਾਉਣ ਲਈ ਆਉਣ ਵਾਲੇ ਮਰੀਜ਼ਾਂ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਿਆਰੀ ਸਿਹਤ ਸਹੂਲਤਾਂ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਜਿਸ ਤਹਿਤ ਗੰਭੀਰ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦਾ ਸਮੇਂ ਸਿਰ ਹਰ ਸੰਭਵ ਇਲਾਜ ਕੀਤਾ ਜਾ ਰਿਹਾ ਹੈ।
ਜਾਣਕਾਰੀ ਦਿੰਦੇ ਹੋਏ ਆਪਰੇਸ਼ਨਾਂ ਦੇ ਮਾਹਿਰ ਡਾ. ਓਮਕਾਰਵੀਰ ਸਿੰਘ। ਅਜੀਤ ਤਸਵੀਰ
12-08-2026