15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸੁਖਬੀਰ ’ਤੇ ਹਮਲਾ ਕਰਨ ਵਾਲੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ-ਬਿਰਦੀ

ਸੰਘੋਲ, 14 ਅਗਸਤ (ਗੁਰਨਾਮ ਸਿੰਘ ਚੀਨਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਮੀਤ ਪ੍ਰਧਾਨ ਜਸਵੀਰ ਸਿੰਘ ਬਿਰਦੀ, ਸਰਕਲ ਸੰਘੋਲ ਦੇ ਪ੍ਰਧਾਨ ਜਥੇਦਾਰ ਪਿਆਰਾ ਸਿੰਘ ਮਾਨਪੁਰ, ਸੁਖਦੇਵ ਭਟਨਾਗਰ, ਭਾਗ ਸਿੰਘ ਕਾਲੇਵਾਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕਰਦਿਆਂ ਇਸ ਨੂੰ ਘਿਨਾਉਣੀ ਕਾਰਵਾਈ ਕਰਾਰ ਦਿੱਤਾ ਹੈ। ਆਗੂਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਭਾਈਚਾਰਕ ਸਾਂਝ ਤੇ ਅਮਨ ਕਾਨੂੰਨ ਦੀ ਸਥਿਤੀ ‘ਤੇ ਅਸਰ ਪੈਂਦਾ ਹੈ ਅਤੇ ਅਜਿਹੀਆਂ ਘਟਨਾਵਾਂ ਨੂੰ ਸਮਾਜ ਦੇ ਕਿਸੇ ਵੀ ਹਿੱਸੇ ਵਲੋਂ ਕਿਸੇ ਵੀ ਤਰ੍ਹਾਂ ਨਾਲ ਹਵਾ ਨਹੀਂ ਦੇਣੀ ਚਾਹੀਦੀ।

Ad Position 21
No active advertisement
ਅਜੀਤ ਡੈਸਕ 15-08-2026
ਸੰਘੋਲ, 14 ਅਗਸਤ (ਗੁਰਨਾਮ ਸਿੰਘ ਚੀਨਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਮੀਤ ਪ੍ਰਧਾਨ ਜਸਵੀਰ ਸਿੰਘ ਬਿਰਦੀ, ਸਰਕਲ ਸੰਘੋਲ ਦੇ ਪ੍ਰਧਾਨ ਜਥੇਦਾਰ ਪਿਆਰਾ ਸਿੰਘ ਮਾਨਪੁਰ, ਸੁਖਦੇਵ ਭਟਨਾਗਰ, ਭਾਗ ਸਿੰਘ ਕਾਲੇਵਾਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕਰਦਿਆਂ ਇਸ ਨੂੰ ਘਿਨਾਉਣੀ ਕਾਰਵਾਈ ਕਰਾਰ ਦਿੱਤਾ ਹੈ। ਆਗੂਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਭਾਈਚਾਰਕ ਸਾਂਝ ਤੇ ਅਮਨ ਕਾਨੂੰਨ ਦੀ ਸਥਿਤੀ ‘ਤੇ ਅਸਰ ਪੈਂਦਾ ਹੈ ਅਤੇ ਅਜਿਹੀਆਂ ਘਟਨਾਵਾਂ ਨੂੰ ਸਮਾਜ ਦੇ ਕਿਸੇ ਵੀ ਹਿੱਸੇ ਵਲੋਂ ਕਿਸੇ ਵੀ ਤਰ੍ਹਾਂ ਨਾਲ ਹਵਾ ਨਹੀਂ ਦੇਣੀ ਚਾਹੀਦੀ। ਆਗੂਆਂ ਕਿਹਾ ਕਿ ਇਸ ਘਿਨਾਊਣੀ ਹਰਕਤ ਦੀ ਪੂਰੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ ਤੇ ਜੋ ਵੀ ਵਿਅਕਤੀ ਦੋਸ਼ੀ ਪਾਇਆ ਜਾਂਦਾ ਹੈ ਉਸ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦੇਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਜਗਤਾਰ ਸਿੰਘ ਹਵਾਰਾ ਨੂੰ ਘੱਟੋ-ਘੱਟ 10 ਦਿਨ ਦੀ ਪੈਰੋਲ ਦਿੱਤੀ ਜਾਵੇ-ਜੀ. ਪੀ. ਅਗਲੀ ਖ਼ਬਰ ਦਰਦਨਾਕ ਸੜਕ ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ
Ad Position 24