15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਗੁਰੂ ਘਰ ਵਿਚ ਹਿੰਸਕ ਵਿਵਹਾਰ ਚੰਗਾ ਨਹੀਂ-ਜਥੇਦਾਰ ਚਨਾਰਥਲ

ਜਖਵਾਲੀ, 14 ਅਗਸਤ (ਨਿਰਭੈ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਫ਼ਤਹਿਗੜ੍ਹ ਸਾਹਿਬ ਦੇ ਮੈਂਬਰ ਤੇ ਟਕਸਾਲੀ ਆਗੂ ਜਥੇਦਾਰ ਹਰਭਜਨ ਸਿੰਘ ਚਨਾਰਥਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਜਥੇਦਾਰ ਚਨਾਰਥਲ ਨੇ ਕਿਹਾ ਕਿ ਕਿਸੇ ਵੀ ਸਿਆਸੀ ਆਗੂ ਨਾਲ ਹਿੰਸਕ ਵਿਵਹਾਰ ਚੰਗਾ ਨਹੀਂ ਹੁੰਦਾ, ਕਿਉਂਕਿ ਸਿਆਸਤ ਵਿਚ ਗੱਲਬਾਤ ਤੇ ਵਿਚਾਰ ਵਟਾਂਦਰਾ ਸਭ ਤੋਂ ਅਹਿਮ ਹਨ।

Ad Position 21
No active advertisement
ਅਜੀਤ ਡੈਸਕ 15-08-2026
ਜਖਵਾਲੀ, 14 ਅਗਸਤ (ਨਿਰਭੈ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਫ਼ਤਹਿਗੜ੍ਹ ਸਾਹਿਬ ਦੇ ਮੈਂਬਰ ਤੇ ਟਕਸਾਲੀ ਆਗੂ ਜਥੇਦਾਰ ਹਰਭਜਨ ਸਿੰਘ ਚਨਾਰਥਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਜਥੇਦਾਰ ਚਨਾਰਥਲ ਨੇ ਕਿਹਾ ਕਿ ਕਿਸੇ ਵੀ ਸਿਆਸੀ ਆਗੂ ਨਾਲ ਹਿੰਸਕ ਵਿਵਹਾਰ ਚੰਗਾ ਨਹੀਂ ਹੁੰਦਾ, ਕਿਉਂਕਿ ਸਿਆਸਤ ਵਿਚ ਗੱਲਬਾਤ ਤੇ ਵਿਚਾਰ ਵਟਾਂਦਰਾ ਸਭ ਤੋਂ ਅਹਿਮ ਹਨ। ਉਨ੍ਹਾਂ ਕਿਹਾ ਕਿ ਗੁਰੂ ਘਰ ਵਿਚ ਅਜਿਹੀ ਘਟਨਾ ਵਾਪਰਨਾ ਮੰਦਭਾਗਾ ਹੈ।
Ad Position 22
No active advertisement
ਪਿਛਲੀ ਖ਼ਬਰ ਵਰਲਡ ਯੂਨੀਵਰਸਿਟੀ ਵਿਖੇ ਜ਼ਿੰਮੇਵਾਰ ਸੋਸ਼ਲ ਮੀਡੀਆ ਤੇ ਵਿੱਦਿਅਕ ਸਮੱਗਰੀ ਸਿਰਜਣਾ ਵਿਸ਼ੇ ’ਤੇ ਸੈਮੀਨਾਰ ਅਗਲੀ ਖ਼ਬਰ ਜਗਤਾਰ ਸਿੰਘ ਹਵਾਰਾ ਨੂੰ ਘੱਟੋ-ਘੱਟ 10 ਦਿਨ ਦੀ ਪੈਰੋਲ ਦਿੱਤੀ ਜਾਵੇ-ਜੀ. ਪੀ.
Ad Position 24