15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਗੁਰਦੁਆਰਾ ਸ੍ਰੀ.ਫਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਭਲਕੇ

ਫ਼ਤਹਿਗੜ੍ਹ ਸਾਹਿਬ, 14 ਅਗਸਤ (ਰਾਜਿੰਦਰ ਸਿੰਘ)-ਗੁਰਦੁਆਰਾ ਸ੍ਰੀ. ਫਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ 16 ਅਗਸਤ ਦੀ ਸ਼ਾਮ ਨੂੰ ਕਰਵਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 15-08-2026
ਫ਼ਤਹਿਗੜ੍ਹ ਸਾਹਿਬ, 14 ਅਗਸਤ (ਰਾਜਿੰਦਰ ਸਿੰਘ)-ਗੁਰਦੁਆਰਾ ਸ੍ਰੀ.ਫਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ 16 ਅਗਸਤ ਦੀ ਸ਼ਾਮ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਗੁਰਦੀਪ ਸਿੰਘ ਕੰਗ ਮੈਨੇਜਰ ਤੇ ਬਲਵਿੰਦਰ ਸਿੰਘ ਭਮਾਰਸੀ ਐਡੀਸ਼ਨਲ ਮੈਨੇਜਰ ਗੁਰਦੁਆਰਾ ਸ੍ਰੀ.ਫਤਹਿਗੜ੍ਹ ਸਾਹਿਬ ਨੇ ਦੱਸਿਆ ਕਿ ਇਸ ਸਮਾਗਮ ਵਿਚ ਭਾਈ ਹਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤੇ ਭਾਈ ਸੁਖਜਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੀ ਕੀਰਤਨ ਦੀ ਸੇਵਾ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਸਰਵਹਿੱਤਕਾਰੀ ਸ਼ਿਸ਼ੂ ਵਾਟਿਕਾ ਵਿਖੇ ਮਨਾਇਆ ਤੀਜ ਦਾ ਤਿਉਹਾਰ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਭੇਜੀ ਮਾਲੀ ਸਹਾਇਤਾ ਦਾ ਚੈੱਕ ਅਵਤਾਰ ਸਿੰਘ ਰਿਆ ਨੇ ਲੋੜਵੰਦ ਪਰਿਵਾਰ ਨੂੰ ਸੌਂਪਿਆ
Ad Position 24