18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਕੋਰਡੀਆ ਸੰਸਥਾਨ ਸੰਘੋਲ ਨੇ ਮਨਾਇਆ ਸਥਾਪਨਾ ਦਿਵਸ

ਸੰਘੋਲ, 18 ਅਗਸਤ (ਪਰਮਵੀਰ ਸਿੰਘ ਧਨੋਆ)-ਕੋਰਡੀਆ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ 21ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ।

Ad Position 21
No active advertisement
ਅਜੀਤ ਡੈਸਕ 19-08-2026
ਸੰਘੋਲ, 18 ਅਗਸਤ (ਪਰਮਵੀਰ ਸਿੰਘ ਧਨੋਆ)-ਕੋਰਡੀਆ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ 21ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਰਾਗੀ ਸਿੰਘਾਂ ਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਕੋਰਡੀਆ ਸੰਸਥਾ ਦੇ ਚੇਅਰਮੈਨ ਲਾਰਡ ਦਿਲਜੀਤ ਸਿੰਘ ਰਾਣਾ ਤੇ ਸੰਸਥਾ ਦੇ ਕਾਰਜਕਾਰੀ ਟਰੱਸਟੀ ਡਾ. ਉਰਮਿਲ ਵਰਮਾ ਨੇ ਸਮੂਹ ਸੰਗਤ ਅਤੇ ਇਲਾਕਾ ਨਿਵਾਸੀਆਂ ਨੂੰ ਇਸ ਦਿਵਸ ਵਧਾਈ ਦਿੱਤੀ ਅਤੇ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਜੀਵਨ ਵਿਚ ਅਪਣਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਕੋਰਡੀਆ ਸੰਸਥਾਨ ਸਿੱਖਿਆ ਅਤੇ ਸਮਾਜ ਸੇਵਾ ਲਈ ਹਮੇਸ਼ਾ ਹੀ ਤਤਪਰ ਰਹੀ ਹੈ। ਉਮਾ ਰਾਣਾ ਪਬਲਿਕ ਸਕੂਲ ਅਤੇ ਕੋਰਡੀਆ ਸੰਸਥਾ ਦੀ ਸਮੁੱਚੀ ਟੀਮ ਨੇ ਇਸ ਸਮਾਗਮ ਦਾ ਸਫਲ ਆਯੋਜਨ ਕੀਤਾ। ਇਸ ਮੌਕੇ ’ਤੇ ਇਲਾਕੇ ਦੇ ਵੱਡੀ ਗਿਣਤੀ ਪੰਚ-ਸਰਪੰਚ, ਕੋਰਡੀਆ ਸੰਸਥਾਨ ਦੇ ਸਲਾਹਕਾਰ ਕਮ ਡਾਇਰੈਕਟਰ ਡਾ. ਦੇਵਨਾਂਦਨ ਪ੍ਰਸ਼ਾਦ, ਡਾ. ਜਯੋਤੀ ਸ਼ਰਮ, ਡਾ. ਹਰਜਿੰਦਰ ਸਿੰਘ ਆਦਿ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ ਪਿੰਡ ਓਇੰਦ ਦੇ ਕਬੱਡੀ ਕੱਪ ਤੇ ਕੁਸ਼ਤੀ ਦੰਗਲ ਦਾ ਪੋਸਟਰ ਜਾਰੀ ਅਗਲੀ ਖ਼ਬਰ ਪਹੇੜੀ ਵਿਖੇ ਰਾਜੂ ਖੰਨਾ ਵਲੋਂ ਨੌਜਵਾਨਾਂ ਨੂੰ ਖੇਡਾਂ ਦਾ ਸਾਮਾਨ ਭੇਟ
Ad Position 24