ਆਲ ਇੰਡੀਆ ਐਕਸ ਪੈਰਾ ਮਿਲਟਰੀ ਵੈੱਲਫੇਅਰ ਐਸੋਸੀਏਸ਼ਨ ਫਤਹਿਗੜ੍ਹ ਸਾਹਿਬ ਜ਼ੋਨ ਦੀ ਮੀਟਿੰਗ ਭਲਕੇ
ਫ਼ਤਹਿਗੜ੍ਹ ਸਾਹਿਬ, 19 ਅਗਸਤ (ਰਾਜਿੰਦਰ ਸਿੰਘ)-ਆਲ ਇੰਡੀਆ ਐਕਸ ਪੈਰਾ ਮਿਲਟਰੀ ਵੈੱਲਫੇਅਰ ਐਸੋਸੀਏਸ਼ਨ . ਫਤਹਿਗੜ੍ਹ ਸਾਹਿਬ ਜੋਨ ਦੀ ਤਿਮਾਹੀ ਮੀਟਿੰਗ 21 ਅਗਸਤ ਦਿਨ ਸ਼ੁੱਕਰਵਾਰ ਨੂੰ ਡੀ.
ਫ਼ਤਹਿਗੜ੍ਹ ਸਾਹਿਬ, 19 ਅਗਸਤ (ਰਾਜਿੰਦਰ ਸਿੰਘ)-ਆਲ ਇੰਡੀਆ ਐਕਸ ਪੈਰਾ ਮਿਲਟਰੀ ਵੈੱਲਫੇਅਰ ਐਸੋਸੀਏਸ਼ਨ .ਫਤਹਿਗੜ੍ਹ ਸਾਹਿਬ ਜੋਨ ਦੀ ਤਿਮਾਹੀ ਮੀਟਿੰਗ 21 ਅਗਸਤ ਦਿਨ ਸ਼ੁੱਕਰਵਾਰ ਨੂੰ ਡੀ.ਸੀ ਦਫ਼ਤਰ ਦੀ ਕੰਟੀਨ ਵਿਖੇ ਸਵੇਰੇ 10 ਤੋਂ ਦੁਪਹਿਰ 12 ਵਜੇ ਤੱਕ ਹੋ ਰਹੀ ਹੈ। ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਬਲਬੀਰ ਸਿੰਘ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਰਿਟਾਇਰ ਹੋ ਚੁੱਕੇ ਪੈਨਸ਼ਨਰਾਂ ਦੀਆਂ ਦੁੱਖ ਤਕਲੀਫ਼ਾਂ ਅਤੇ ਸ਼ਿਕਾਇਤਾਂ ਦੇ ਨਿਵਾਰਨ ਸਬੰਧੀ ਅਤੇ ਸਰਕਾਰ ਵਲੋਂ ਮਿਲਣ ਵਾਲੇ ਲਾਭਾਂ ਦੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਉਨ੍ਹਾਂ ਸਮੂਹ ਮੈਂਬਰਾਂ ਨੂੰ ਸਮੇਂ ਸਿਰ ਮੀਟਿੰਗ ਵਿਚ ਪੁੱਜਣ ਦੀ ਅਪੀਲ ਕੀਤੀ।