25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਮਹੰਤ ਗਣੇਸ਼ ਦਾਸ ਦੀ ਅਗਵਾਈ ਹੇਠ ਭਮਾਰਸੀ ਜ਼ੇਰ ਦੇ ਟੂਰਨਾਮੈਂਟ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 24 ਅਗਸਤ (ਮਨਪ੍ਰੀਤ ਸਿੰਘ)-ਸੰਤ ਬਾਬਾ ਅਤਰ ਦਾਸ ਦੀ ਯਾਦ ’ਚ ਗੱਦੀ ਨਸ਼ੀਨ ਮਹੰਤ ਗਣੇਸ਼ ਦਾਸ ਦੀ ਸਰਪ੍ਰਸਤੀ ਹੇਠ ਪਿੰਡ ਭਮਾਰਸੀ ਜ਼ੇਰ ਵਿਖੇ 65ਵੇਂ ਕਬੱਡੀ ਤੇ ਕੁਸ਼ਤੀ ਟੂਰਨਾਮੈਂਟ ਸੰਬੰਧੀ ਪਿੰਡ ਵਾਸੀਆਂ ਤੇ ਨਗਰ ਪੰਚਾਇਤ ਦੀ ਅਹਿਮ ਮੀਟਿੰਗ ਹੋਈ, ਜਿਸ ’ਚ ਸਾਲਾਨਾ ਕਬੱਡੀ ਕੁਸ਼ਤੀ ਟੂਰਨਾਮੈਂਟ ਦੀਆਂ ਤਿਆਰੀਆਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ, ਜਿਸ ਵਿਚ ਮਹੰਤ ਨੇ ਦੱਸਿਆ ਕਿ ਕਬੱਡੀ ਤੇ ਕੁਸ਼ਤੀ ਟੂਰਨਾਮੈਂਟ ਡੇਰੇ ਦੇ ਸਟੇਡੀਅਮ ’ਚ ਕਰਵਾਇਆ ਜਾਵੇਗਾ, ਜਿਸ ’ਚ ਇਲਾਕੇ ਦੇ ਪਹਿਲਵਾਨਾਂ ਤੇ ਕਬੱਡੀ ਦੀਆਂ ਨਾਮਵਰ ਟੀਮਾਂ ਦੁਆਰਾ ਹਿੱਸਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਟੂਰਨਾਮੈਂਟ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੀਆਂ ਟੀਮਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 25-08-2026

Ad Position 22
No active advertisement
ਪਿਛਲੀ ਖ਼ਬਰ ਚਵਿੰਡਾ ਦੇਵੀ ਵਿਖੇ ਪਹੁੰਚਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ- ਗਿੱਲ ਅਗਲੀ ਖ਼ਬਰ ‘ ਮੀਰੀ ਪੀਰੀ ਖ਼ਾਲਸਾ’ ਮਾਰਚ 30 ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪੁੱਜੇਗਾ-ਜਥੇ. ਰਿਆ ਮਾਰਚ ਦੇ ਸਵਾਗਤ ਅਤੇ...
Ad Position 24