07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸਮੱਗਰ ਸਿੱਖਿਆ ਅਭਿਆਨ ਤੇ ਮਿਡ ਡੇਅ ਮੀਲ ਸਕੀਮ ਅਧੀਨ ਆਉਂਦੇ ਸਕੂਲਾਂ ਦੇ ਕਰਮਚਾਰੀਆਂ ਦੀ ਹੋਈ ਬਲਾਕ ਪੱਧਰੀ ਟ੍ਰੇਨਿੰਗ

ਫ਼ਤਹਿਗੜ੍ਹ ਸਾਹਿਬ, 25 ਅਗਸਤ (ਰਾਜਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਵਿੰਦਰ ਕੌਰ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਦੀ ਸਮੱਗਰ ਸਿੱਖਿਆ ਅਭਿਆਨ ਤੇ ਮਿਡ ਡੇਅ ਮੀਲ ਸਕੀਮ ਤਹਿਤ ਬਲਾਕ ਪੱਧਰੀ ਐਸ. ਐਨ.

Ad Position 21
No active advertisement
ਅਜੀਤ ਡੈਸਕ 19-08-2026
ਫ਼ਤਹਿਗੜ੍ਹ ਸਾਹਿਬ, 25 ਅਗਸਤ (ਰਾਜਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਵਿੰਦਰ ਕੌਰ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਦੀ ਸਮੱਗਰ ਸਿੱਖਿਆ ਅਭਿਆਨ ਤੇ ਮਿਡ ਡੇਅ ਮੀਲ ਸਕੀਮ ਤਹਿਤ ਬਲਾਕ ਪੱਧਰੀ ਐਸ. ਐਨ. ਏ. ਸਪਰਸ਼ ਟ੍ਰੇਨਿੰਗ ਦੀ ਸ਼ੁਰੂਆਤ ਬਲਾਕ ਅਮਲੋਹ ਤੇ ਮੰਡੀ ਗੋਬਿੰਦਗੜ੍ਹ ਤੋਂ ਕੀਤੀ ਗਈ। ਟ੍ਰੇਨਿੰਗ ਦਾ ਮੁੱਖ ਮਕਸਦ ਸਮੱਗਰ ਸਿੱਖਿਆ ਅਭਿਆਨ ਤੇ ਮਿਡ ਡੇਅ ਮੀਲ ਸਕੀਮ ਜੋ ਕਿ ਐਸ. ਐਨ. ਏ. ਸਪਰਸ਼ ’ਤੇ ਲਾਗੂ ਹੋ ਚੁੱਕੀ ਹੈ, ਉਸ ਬਾਰੇ ਜਾਣਕਾਰੀ ਦੇਣਾ ਹੈ, ਤਾਂ ਜੋ ਸਕੂਲਾਂ ਨੂੰ ਭਵਿੱਖ ਵਿਚ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਇਹ ਟ੍ਰੇਨਿੰਗ ਬਲਾਕ ਪੱਧਰ ’ਤੇ ਸਾਰੇ ਸਰਕਾਰੀ ਸਕੂਲਾਂ ਨੂੰ ਦਿੱਤੀ ਜਾ ਰਹੀ ਹੈ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਕਮਲਜੀਤ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦੀਦਾਰ ਸਿੰਘ ਮਾਂਗਟ, ਨੀਤੂ ਸ਼ਰਮਾ, ਗੁਰਪ੍ਰੀਤ ਸਿੰਘ, ਰਕਿੰਦਰ ਸਿੰਘ, ਸ਼ਿਆਮ ਕੁਮਾਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਸਲਾਣਾ ਤੇ ਸਰਪੰਚ ਯੂਨੀਅਨ ਪ੍ਰਧਾਨ ਹੁੰਦਲ ਨੇ ਡੀ. ਸੀ. ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਸੱਜਣ ਕੁਮਾਰ ਦੇ ਹੱਕ ’ਚ ਬਿਆਨ ਦੇਣਾ ਸਿੱਖ ਕੌਮ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦੇ ਬਰਾਬਰ-ਮੋਹਣ ਸਿੰਘ ਚੁੰਨੀ ਕਲਾਂ
Ad Position 24