27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਅੱਜ-ਭੁੱਟਾ

ਫ਼ਤਹਿਗੜ੍ਹ ਸਾਹਿਬ, 26 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ਮੁਤਾਬਿਕ ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਚ 27 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਜਿਨ੍ਹਾਂ ਦੇ ਭੋਗ 29 ਅਗਸਤ ਨੂੰ ਸਵੇਰੇ 9 ਵਜੇ ਪਾਏ ਜਾਣਗੇ। ਉਨ੍ਹਾਂ ਸਮੂਹ ਸਿੱਖ ਸੰਗਤਾਂ ਅਤੇ ਅਕਾਲੀ ਵਰਕਰਾਂ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਅਤੇ ਭੋਗ ਸਮਾਗਮ ਮੌਕੇ ਬੀਤੇ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਕੈਦ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਵਿਚ ਵੱਧ ਚੜ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

Ad Position 21
No active advertisement
ਅਜੀਤ ਡੈਸਕ 27-08-2026
ਫ਼ਤਹਿਗੜ੍ਹ ਸਾਹਿਬ, 26 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ਮੁਤਾਬਿਕ ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਚ 27 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਜਿਨ੍ਹਾਂ ਦੇ ਭੋਗ 29 ਅਗਸਤ ਨੂੰ ਸਵੇਰੇ 9 ਵਜੇ ਪਾਏ ਜਾਣਗੇ। ਉਨ੍ਹਾਂ ਸਮੂਹ ਸਿੱਖ ਸੰਗਤਾਂ ਅਤੇ ਅਕਾਲੀ ਵਰਕਰਾਂ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਅਤੇ ਭੋਗ ਸਮਾਗਮ ਮੌਕੇ ਬੀਤੇ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਕੈਦ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਵਿਚ ਵੱਧ ਚੜ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਭੁੱਟਾ ਨੇ ਕਿਹਾ ਕਿ ਬੰਦੀ ਸਿੰਘਾਂ ਨੇ ਕੌਮ ਖ਼ਾਤਰ ਬਹੁਤ ਲੰਬਾ ਸਮਾਂ ਜੇਲ੍ਹਾਂ ਵਿਚ ਕੱਟਿਆ ਹੈ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸੰਘਰਸ਼ ਵੀ ਬਹੁਤ ਵੱਡਾ ਹੈ, ਇਸ ਲਈ ਸਾਡਾ ਸਾਰਿਆਂ ਦਾ ਇਹ ਫ਼ਰਜ਼ ਬਣਦਾ ਹੈ ਕਿ ਉਨ੍ਹਾਂ ਮਹਾਨ ਯੋਧਿਆਂ ਦੀ ਰਿਹਾਈ ਵਾਸਤੇ ਇਕੱਠੇ ਹੋ ਕੇ ਅਰਦਾਸ ਕਰੀਏ।
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵਲੋਂ ਐਕਸਟੈਂਪੋਰ ਮੁਕਾਬਲੇ ਦਾ ਆਯੋਜਨ ਅਗਲੀ ਖ਼ਬਰ ਟਰੱਕ ਦੀ ਲਪੇਟ ’ਚ ਆਉਣ ਕਾਰਨ ਚੰਡੀਗੜ੍ਹ ਵਾਸੀ ਪਤੀ-ਪਤਨੀ ਦੀ ਮੌਤ
Ad Position 24