28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਸਰਕਾਰ ਵਲੋਂ ਚੁੱਕੇ ਸ਼ਲਾਘਾਯੋਗ ਕਦਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ - ਢਿੱਲੋਂ

ਫ਼ਤਹਿਗੜ੍ਹ ਸਾਹਿਬ, 26 ਅਗਸਤ (ਪੱਤਰ ਪ੍ਰੇਰਕ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੋਕ ਹਿਤ ਵਿਚ ਕੀਤੇ ਕਾਰਜਾਂ ਕਾਰਨ ਵਿਰੋਧੀ ਪਾਰਟੀਆਂ ਬੌਖਲਾਹਟ ਵਿਚ ਪਾਈ ਜਾ ਰਹੀ ਹੈ, ਕਿਉਂਕਿ ਰਿਵਾਇਤੀ ਪਾਰਟੀਆਂ ਆਪਣੀਆਂ ਸਰਕਾਰਾਂ ਵੇਲੇ ਉਹ ਕਾਰਜ ਨਹੀਂ ਕਰ ਸਕੀਆਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਮਨਹੇੜਾ ਜੱਟਾਂ ਵਿਚ ਲੋਕ ਮਿਲਣੀ ਪ੍ਰੋਗਰਾਮ ਵਿਚ ਬੋਲਦਿਆਂ ਆਮ ਆਦਮੀ ਪਾਰਟੀ ਦੇ ਸਾਬਕਾ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਕੀਤਾ।

Ad Position 21
No active advertisement
ਅਜੀਤ ਡੈਸਕ 27-08-2026
ਫ਼ਤਹਿਗੜ੍ਹ ਸਾਹਿਬ, 26 ਅਗਸਤ (ਪੱਤਰ ਪ੍ਰੇਰਕ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੋਕ ਹਿਤ ਵਿਚ ਕੀਤੇ ਕਾਰਜਾਂ ਕਾਰਨ ਵਿਰੋਧੀ ਪਾਰਟੀਆਂ ਬੌਖਲਾਹਟ ਵਿਚ ਪਾਈ ਜਾ ਰਹੀ ਹੈ, ਕਿਉਂਕਿ ਰਿਵਾਇਤੀ ਪਾਰਟੀਆਂ ਆਪਣੀਆਂ ਸਰਕਾਰਾਂ ਵੇਲੇ ਉਹ ਕਾਰਜ ਨਹੀਂ ਕਰ ਸਕੀਆਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਮਨਹੇੜਾ ਜੱਟਾਂ ਵਿਚ ਲੋਕ ਮਿਲਣੀ ਪ੍ਰੋਗਰਾਮ ਵਿਚ ਬੋਲਦਿਆਂ ਆਮ ਆਦਮੀ ਪਾਰਟੀ ਦੇ ਸਾਬਕਾ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਕੀਤਾ। ਉਨ੍ਹਾਂ ਦੱਸਿਆ ਕਿ ਪਿਛਲੀਆਂ ਵਿਧਾਨ ਸਭਾ ਚੋਣ ਮੌਕੇ ‘ਆਪ’ ਵਲੋਂ ਦਿੱਤੀਆਂ ਸਾਰੀਆਂ ਗਰੰਟੀਆਂ ਬਾਖ਼ੂਬੀ ਨਿਭਾਈਆਂ ਗਈਆਂ ਹਨ। ਲੋਕ ਆਪ ਮੁਹਾਰੇ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਬੋਲ ਰਹੇ ਹਨ। ਇਸ ਸਮਾਗਮ ਦੌਰਾਨ ਮਾਸਟਰ ਸੰਤੋਖ ਸਿੰਘ ਆਦਰਸ਼ ਨਗਰ ਨੇ ਦੱਸਿਆ ਕਿ ਆਮ ਆਦਮੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ। ਇਸ ਦੌਰਾਨ ਹਰਦੇਵ ਸਿੰਘ ਚਹਿਲ ਭੈਰੋਂਪੁਰ ਨੇ ਵੀ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ’ਤੇ ਬੰਟੀ ਸਿੰਘ, ਸਰਪੰਚ ਸੁਰਿੰਦਰ ਸਿੰਘ, ਸੁਦਾਗਰ ਸਿੰਘ, ਬਲਵੀਰ ਸਿੰਘ, ਜਸਮੇਰ ਸਿੰਘ, ਪਰਮਜੀਤ ਕੌਰ, ਪਰਵੀਨ ਕੌਰ, ਸਰਬਜੀਤ ਕੌਰ, ਕਿਰਨਾਂ, ਸੁਰਜੀਤ ਕੌਰ, ਭਿੰਦਰ ਕੌਰ, ਕ੍ਰਿਸ਼ਨਾ ਦੇਵੀ, ਗੁਰਮੀਤ ਕੌਰ, ਮਨਜੀਤ ਕੌਰ, ਰਜਨੀ ਦੇਵੀ, ਅਨਵਰ ਮੁਹੰਮਦ, ਖੇਤੀਬਾੜੀ ਅਫ਼ਸਰ, ਗੁਰਪ੍ਰੀਤ ਕੌਰ, ਫ਼ੀਲਡ ਕੋਆਰਡੀਨੇਟਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਦਿਆਰਥੀਆਂ ਦਾ ਸ਼ਾਨਦਾਰ ਪੁਨਰ ਮਿਲਣ ਹੋਇਆ ਅਗਲੀ ਖ਼ਬਰ ਸਕੂਲ ਵਿਖੇ ਕੈਪਟਨ ਤੇ ਪੰਜ ਹਾਊਸਾਂ ਦੇ ਅਹੁਦੇਦਾਰਾਂ ਦੀ ਅਹੁਦਾ ਸੰਭਾਲ ਰਸਮ ਕਰਵਾਈ
Ad Position 24