29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਰੱਖੜੀ ਦੇ ਤਿਉਹਾਰ ਮੌਕੇ ਬੱਚਿਆਂ ਵਿਚ ਦਿਖਾਈ ਦਿੱਤਾ ਭਾਰੀ ਉਤਸ਼ਾਹ

ਅਮਲੋਹ, 28 ਅਗਸਤ (ਕੇਵਲ ਸਿੰਘ)-ਰੱਖੜੀ ਦੇ ਤਿਉਹਾਰ ਨੂੰ ਲੈ ਕੇ ਅੱਜ ਛੋਟੇ ਬੱਚਿਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਹੈ। ਇਸ ਮੌਕੇ ਛੋਟੀਆਂ ਭੈਣਾਂ ਵਲੋਂ ਆਪਣੇ ਵੀਰਾਂ ਦੇ ਗੁੱਟ ’ਤੇ ਰੱਖੜੀ ਬੰਨ੍ਹ ਕੇ ਭੈਣ-ਭਰਾ ਦੇ ਪਿਆਰ ਭਰੇ ਰਿਸ਼ਤੇ ਨੂੰ ਹੋਰ ਮਜ਼ਬੂਤ ਕੀਤਾ।

Ad Position 21
No active advertisement
ਅਜੀਤ ਡੈਸਕ 29-08-2026
ਅਮਲੋਹ, 28 ਅਗਸਤ (ਕੇਵਲ ਸਿੰਘ)-ਰੱਖੜੀ ਦੇ ਤਿਉਹਾਰ ਨੂੰ ਲੈ ਕੇ ਅੱਜ ਛੋਟੇ ਬੱਚਿਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਹੈ। ਇਸ ਮੌਕੇ ਛੋਟੀਆਂ ਭੈਣਾਂ ਵਲੋਂ ਆਪਣੇ ਵੀਰਾਂ ਦੇ ਗੁੱਟ ’ਤੇ ਰੱਖੜੀ ਬੰਨ੍ਹ ਕੇ ਭੈਣ-ਭਰਾ ਦੇ ਪਿਆਰ ਭਰੇ ਰਿਸ਼ਤੇ ਨੂੰ ਹੋਰ ਮਜ਼ਬੂਤ ਕੀਤਾ। ਰੱਖੜੀ ਬੰਨ੍ਹਣ ਤੋਂ ਬਾਅਦ ਭਰਾਵਾਂ ਵਲੋਂ ਆਪਣੀਆਂ ਭੈਣਾਂ ਨੂੰ ਵੱਖ-ਵੱਖ ਤਰ੍ਹਾਂ ਦੇ ਤੋਹਫ਼ੇ, ਪੈਸੇ ਤੇ ਹੋਰ ਸਾਮਾਨ ਦਿੱਤਾ ਗਿਆ। ਬੱਚਿਆਂ ਨੇ ਇਸ ਮੌਕੇ ਆਪਣੀ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਰੱਖੜੀ ਦਾ ਤਿਉਹਾਰ ਬਹੁਤ ਪਸੰਦ ਹੈ। ਉਨ੍ਹਾਂ ਕਿਹਾ ਕਿ ਇਸ ਦਿਨ ਭੈਣ-ਭਰਾ ਇਕੱਠੇ ਹੋ ਕੇ ਖ਼ੁਸ਼ੀਆਂ ਸਾਂਝੀਆਂ ਕਰਦੇ ਹਨ। ਬੱਚਿਆਂ ਨੇ ਕਿਹਾ ਕਿ ਅਜਿਹੇ ਤਿਉਹਾਰ ਹਮੇਸ਼ਾ ਆਉਂਦੇ ਰਹਿਣੇ ਚਾਹੀਦੇ ਹਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਊਸ਼ਾ ਮਾਤਾ ਜੀ ਦਾ ਯਾਦਗਾਰੀ ਦਿਵਸ ਜੈ ਮਾਂ ਪ੍ਰੇਮੀਆਂ ਨੇ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਖ਼ੁਦਕੁਸ਼ੀ ਲਈ ਉਕਸਾਉਣ ਦੇ ਮੁਕੱਦਮੇ ’ਚੋਂ ਸਹੁਰਾ ਪਰਿਵਾਰ ਦੇ ਛੇ ਜਣੇ ਬਰੀ
Ad Position 24