02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਜ਼ਿਲ੍ਹਾ ਸਕੂਲ ਟੂਰਨਾਮੈਂਟ ’ਚ ਲੜਕਿਆਂ ਦੇ ਤਾਇਕਵਾਂਡੋ ਮੁਕਾਬਲੇ ਕਰਵਾਏ

ਪਟਿਆਲਾ, 2 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)- ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਪਟਿਆਲਾ, 2 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)- ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ 14/17/19 ਲੜਕਿਆਂ ਦੇ ਤਾਈਕਵਾਂਡੋ ਦੇ ਮੁਕਾਬਲੇ ਪੀ.ਐੱਮ.ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਮਲਟੀਪਰਪਜ਼ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਕਰਵਾਏ ਗਏ। ਅੰਡਰ 14 ਦੇ ਮੁਕਾਬਲਿਆਂ ਵਿੱਚ -41 ਭੁਪਿੰਦਰ ਸਿੰਘ ਪਟਿ- ਨੇ ਗੋਲਡ,-18 ਵੀਵਾਣ ਸੈਣੀ ਪਟਿ-3 ਜੋਨ ਨੇ ਗੋਲਡ,-38 ਅਰਨਵ ਸ਼ਰਮਾ ਪਟਿ-2 ਜੋਨ ਨੇ ਗੋਲਡ,-21 ਸੁਖਵੀਰ ਸਿੰਘ ਭੁੰਨਰਹੇੜੀ ਜੋਨ ਨੇ ਗੋਲਡ, -29 ਰੋਹਿਤ ਗਿਰੀ ਨੇ ਗੋਲਡ,ਅੰਡਰ 17 ਦੇ ਮੁਕਾਬਲਿਆਂ ਵਿੱਚ -38 ਅੰਮ੍ਰਿਤ ਮਲਿਕ ਭੁੰਨਰਹੇੜੀ ਜੋਨ ਨੇ ਗੋਲਡ, -41 ਖੁਸ਼ਪ੍ਰੀਤ ਸਿੰਘ ਰਾਜਪੁਰਾ ਜੋਨ ਨੇ ਗੋਲਡ ਅਤੇ-35 ਨਰੇਸ਼ ਕੁਮਾਰ ਰਾਜਪੁਰਾ ਜੋਨ ਨੇ ਗੋਲਡ ਜਿੱਤਿਆ। ਅੰਗਰੇਜ਼ ਸ਼ਰਮਾ ਅਤੇ ਹਰੀਸ਼ ਕੁਮਾਰ ਰਾਵਤ ਨੇ ਉਚੇਚੇ ਤੌਰ ਤੇ ਪਹੁੰਚ ਕੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ। ਇਸ ਮੌਕੇ ’ਤੇ ਮੋਹਿਤ ਕੁਮਾਰ ਡੀਪੀਈ (ਕਨਵੀਨਰ), ਬੁੱਧ ਰਾਮ,ਹਰਪ੍ਰੀਤ ਸਿੰਘ, ਇੰਦਰ ਕੋਚ,ਅਭਿਨਵ ਕੋਚ, ਸੁਰਿੰਦਰ ਪਾਲ ਸਿੰਘ ਡੀਪੀਈ,ਅਨਮੋਲ ਕੋਚ,ਰਕੇਸ਼ ਕੁਮਾਰ ਕੋਚ, ਸਿਮਰਨ ਕੋਚ,ਪਵਨ ਸਿੰਗਲਾ,ਇੰਦਰ ਕੁਮਾਰ ਕੋਚ,ਹਰਦੀਪ ਕੁਮਾਰ ਕੋਚ,ਨੀਰਜ ਪਾਠਕ ਕੋਚ, ਮਨਦੀਪ ਕੌਰ,ਪਰਤੋਸ਼ ਗੋਰੀ ਕੋਚ,ਅਜਮੇਰ ਸਿੰਘ,ਰਾਕੇਸ਼ ਕੁਮਾਰ ਲਚਕਾਣੀ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਸਕੂਲ ਦੇ ਵਿਦਿਆਰਥੀਆਂ ਨੇ ਇਕ ਚਾਂਦੀ ਤੇ ਦੋ ਕਾਂਸੀ ਦੇ ਤਗਮੇ ਜਿੱਤੇ ਅਗਲੀ ਖ਼ਬਰ ਬੀਬੀ ਜਸਮੀਤ ਕੌਰ ਛੀਨਾ ਵਿਦੇਸ਼ ਦੌਰੇ ਤੋਂ ਪਰਤੇ ਵਾਪਸ ਜਥੇਬੰਦੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਨਿੱਘਾ ਸਵਾਗਤ
Ad Position 24