04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਗੁਰਮਤਿ ਸਮਾਗਮ 6 ਨੂੰ

. ਫਤਹਿਗੜ੍ਹ ਸਾਹਿਬ, 3 ਸਤੰਬਰ (ਰਾਜਿੰਦਰ ਸਿੰਘ)- ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ 6 ਸਤੰਬਰ ਐਤਵਾਰ ਦੀ ਸ਼ਾਮ ਨੂੰ ਕਰਵਾਇਆ ਜਾ ਰਿਹਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
. ਫਤਹਿਗੜ੍ਹ ਸਾਹਿਬ, 3 ਸਤੰਬਰ (ਰਾਜਿੰਦਰ ਸਿੰਘ)- ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ 6 ਸਤੰਬਰ ਐਤਵਾਰ ਦੀ ਸ਼ਾਮ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੀਪ ਸਿੰਘ ਕੰਗ ਮੈਨੇਜਰ ਤੇ ਬਲਵਿੰਦਰ ਸਿੰਘ ਭਮਾਰਸੀ ਐਡੀਸ਼ਨਲ ਮੈਨੇਜਰ ਨੇ ਦੱਸਿਆ ਕਿ ਇਸ ਸਮਾਗਮ ਵਿਚ ਭਾਈ ਨਿਰਭੈ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੀ ਕੀਰਤਨ ਦੀ ਸੇਵਾ ਕਰਨਗੇ। ਉਨ੍ਹਾਂ ਸੰਗਤਾਂ ਨੂੰ ਇਸ ਸਮਾਗਮ ਵਿਚ ਪਹੁੰਚਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਹੈਰੋਇਨ ਸਮੇਤ ਤਿੰਨ ਕਾਬੂ ਅਗਲੀ ਖ਼ਬਰ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਕੈਂਪ
Ad Position 24