05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਪੁਲਿਸ ਵਲੋਂ ਹੈਰੋਇਨ ਸਮੇਤ ਤਿੰਨ ਕਾਬੂ

ਬਸੀ ਪਠਾਣਾਂ, 3 ਸਤੰਬਰ (ਰਾਜਿੰਦਰ ਸ਼ਰਮਾ)- ਬਸੀ ਪਠਾਣਾਂ ਪੁਲਿਸ ਵਲੋਂ ਤਿੰਨ ਵਿਅਕਤੀਆਂ ਨੂੰ 15 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਵਲੋਂ ਕਥਿਤ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 04-09-2026
ਬਸੀ ਪਠਾਣਾਂ, 3 ਸਤੰਬਰ (ਰਾਜਿੰਦਰ ਸ਼ਰਮਾ)- ਬਸੀ ਪਠਾਣਾਂ ਪੁਲਿਸ ਵਲੋਂ ਤਿੰਨ ਵਿਅਕਤੀਆਂ ਨੂੰ 15 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਵਲੋਂ ਕਥਿਤ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਬਲਵੀਰ ਸਿੰਘ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਵਲੋਂ ਦਾਣਾ ਮੰਡੀ ਨਜਦੀਕ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਪੁਲਿਸ ਨੇ ਬਲਪ੍ਰੀਤ ਸਿੰਘ ਉਰਫ਼ ਲਵਲੀ, ਗੁਰਜੀਤ ਸਿੰਘ ਉਰਫ਼ ਬੱਬੂ ਅਤੇ ਗੁਰਪਾਲ ਸਿੰਘ ਉਰਫ਼ ਪਾਲੀ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਤਿੰਨਾਂ ਕੋਲੋਂ 5-5 ਗ੍ਰਾਮ ਕੁੱਲ 15 ਗ੍ਰਾਮ ਹੈਰੋਇਨ ਬਰਾਮਦ ਹੋਈ। ਬਸੀ ਪਠਾਣਾਂ ਪੁਲਿਸ ਵਲੋਂ ਤਿੰਨਾਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਹੋਰਨਾਂ ਪੱਖਾਂ ਤੋਂ ਵੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਬਚਾਓ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗਾਂ ਦਾ ਦੌਰ ਜਾਰੀ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਗੁਰਮਤਿ ਸਮਾਗਮ 6 ਨੂੰ
Ad Position 24