06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਮੋਟਰਸਾਈਕਲ ਸਵਾਰ ਦੇ ਅਣਪਛਾਤੇ ਵਿਅਕਤੀ ਚਾਕੂ ਮਾਰ ਕੇ ਹੋਏ ਫਰਾਰ

ਪਟਿਆਲਾ, 5 ਸਤੰਬਰ (ਮਨਦੀਪ ਸਿੰਘ ਖਰੌੜ)-ਓਮੈਕਸ ਮਾਲ ਦੇ ਸਾਹਮਣੇ ਅਣਪਛਾਤੇ ਵਿਕਅਤੀਆਂ ਵਲੋਂ ਮੋਟਰਸਾਇਕਲ ਸਵਾਰ ਦੇ ਪਿੱਠ ’ਚ ਚਾਕੂ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਪੀੜਤ ਦਾ ਕਹਿਣਾ ਸੀ ਕਿ ਮੈਨੂੰ ਨਹੀਂ ਪਤਾ ਚੱਲਾ ਕਿ ਮੇਰੇ ਕੋਣ ਚਾਕੂ ਮਾਰ ਕੇ ਗਿਆ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਪਟਿਆਲਾ, 5 ਸਤੰਬਰ (ਮਨਦੀਪ ਸਿੰਘ ਖਰੌੜ)-ਓਮੈਕਸ ਮਾਲ ਦੇ ਸਾਹਮਣੇ ਅਣਪਛਾਤੇ ਵਿਕਅਤੀਆਂ ਵਲੋਂ ਮੋਟਰਸਾਇਕਲ ਸਵਾਰ ਦੇ ਪਿੱਠ ’ਚ ਚਾਕੂ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਪੀੜਤ ਦਾ ਕਹਿਣਾ ਸੀ ਕਿ ਮੈਨੂੰ ਨਹੀਂ ਪਤਾ ਚੱਲਾ ਕਿ ਮੇਰੇ ਕੋਣ ਚਾਕੂ ਮਾਰ ਕੇ ਗਿਆ ਹੈ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਸ੍ਰੀ ਕਾਲੀ ਮਾਤਾ ਮੰਦਰ ਦੇ ਬਾਹਰ ਐਨੀ ਸੁਰੱਖਿਆ ਦੇ ਪ੍ਰਬੰਧ ਹੋਣ ਦੇ ਬਾਵਜੂਦ ਸ਼ਰਾਰਤੀ ਅਨਸਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਗੁਰੇਜ ਨਹੀਂ ਕਰ ਰਹੇ। ਜਦੋਂ ਇਸ ਸੰਬੰਧੀ ਐੱਸ.ਐੱਚ.ਓ. ਲਾਹੌਰੀ ਗੇਟ ਨੂੰ ਫੋਨ ਕੀਤਾ ਤਾਂ ਉਨ੍ਹਾਂ ਫੋਨ ਚੁੱਕਣਾ ਮੁਨਾਸਿਬ ਨਹੀਂ ਸਮਝਿਆ।
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਸਮਾਣਾ ਗੋਲਡ ਵਲੋਂ ਅਧਿਆਪਕ ਦਿਵਸ ਮੌਕੇ ਅਧਿਆਪਕਾਂ ਦਾ ਸਨਮਾਨ ਅਗਲੀ ਖ਼ਬਰ ਕਿੱਕ ਬਾਕਸਿੰਗ ’ਚ ਮਾਤਾ ਗੁਜਰੀ ਸਕੂਲ ਦੇ ਖਿਡਾਰੀਆਂ ਨੇ ਜਿੱਤੇ 5 ਤਗਮੇ
Ad Position 24