06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਅਧਿਆਪਕ ਦਿਵਸ ਮੌਕੇ ਸਿੱਖਿਆ ਸ਼ਾਸਤਰੀ ਜਸਦੇਵ ਸਿੰਘ ਬੋਪਾਰਾਏ ਨੂੰ ਦਿੱਤੀ ਵਿਸ਼ੇਸ਼ ਸ਼ਰਧਾਂਜਲੀ

ਖਮਾਣੋਂ, 5 ਸਤੰਬਰ (ਜੋਗਿੰਦਰ ਪਾਲ)-ਸ਼ਿਵਾਲਿਕ ਪਬਲਿਕ ਸਕੂਲ ਮੰਡੇਰਾਂ ਵਿਖੇ ਅੱਜ ਅਧਿਆਪਕ ਦਿਵਸ ਮਨਾਇਆ ਗਿਆ ਅਤੇ ਇਸ ਮੌਕੇ ਸਕੂਲ ਦੇ ਸਰਪ੍ਰਸਤ ਸਿੱਖਿਆ ਸ਼ਾਸਤਰੀ ਜਸਦੇਵ ਸਿੰਘ ਬੋਪਾਰਾਏ ਨੂੰ ਸ਼ਰਧਾਂਜਲੀ ਵੀ ਦਿੱਤੀ ਗਈ। ਵਰਨਣਯੋਗ ਹੈ ਕਿ ਜਸਦੇਵ ਸਿੰਘ ਬੋਪਾਰਾਏ ਦੀ ਸਿੱਖਿਆ ਦੇ ਖੇਤਰ ਵਿਚ ਵੱਡੀ ਦੇਣ ਹੈ ਅਤੇ ਉਹ ਇਲਾਕੇ ਦੀ ਮੰਨੀ ਪਰਮੰਨੀ ਸ਼ਖ਼ਸੀਅਤ ਸਨ।

Ad Position 21
repet_subhas-goyals [Copy P29]
ਅਧਿਆਪਕ ਦਿਵਸ ਮੌਕੇ ਗੁਰਵਿੰਦਰ ਕੌਰ ਬੋਪਾਰਾਏ ਸ਼ਿਵਾਲਿਕ ਸਕੂਲ ਦੇ ਬਾਨੀ ਜਸਦੇਵ ਸਿੰਘ ਬੋਪਾਰਾਏ ਨੂੰ ਸ਼ਰਧਾਂਜਲੀ ਭੇਟ ਕਰਕੇ ਹੋਏ। ਅਜੀਤ ਤਸਵੀਰ 06-09-2026
ਖਮਾਣੋਂ, 5 ਸਤੰਬਰ (ਜੋਗਿੰਦਰ ਪਾਲ)-ਸ਼ਿਵਾਲਿਕ ਪਬਲਿਕ ਸਕੂਲ ਮੰਡੇਰਾਂ ਵਿਖੇ ਅੱਜ ਅਧਿਆਪਕ ਦਿਵਸ ਮਨਾਇਆ ਗਿਆ ਅਤੇ ਇਸ ਮੌਕੇ ਸਕੂਲ ਦੇ ਸਰਪ੍ਰਸਤ ਸਿੱਖਿਆ ਸ਼ਾਸਤਰੀ ਜਸਦੇਵ ਸਿੰਘ ਬੋਪਾਰਾਏ ਨੂੰ ਸ਼ਰਧਾਂਜਲੀ ਵੀ ਦਿੱਤੀ ਗਈ। ਵਰਨਣਯੋਗ ਹੈ ਕਿ ਜਸਦੇਵ ਸਿੰਘ ਬੋਪਾਰਾਏ ਦੀ ਸਿੱਖਿਆ ਦੇ ਖੇਤਰ ਵਿਚ ਵੱਡੀ ਦੇਣ ਹੈ ਅਤੇ ਉਹ ਇਲਾਕੇ ਦੀ ਮੰਨੀ ਪਰਮੰਨੀ ਸ਼ਖ਼ਸੀਅਤ ਸਨ। ਉਨ੍ਹਾਂ ਨੇ ਆਪਣੇ ਜੀਵਨ ਦੇ 31 ਸਾਲ ਇਸ ਸਕੂਲ ਨੂੰ ਸਮਰਪਿਤ ਕੀਤੇ ਅਤੇ ਸਿੱਖਿਆ ਦੇ ਖੇਤਰ ਵਿਚ ਸਕੂਲ ਦਾ ਨਾਮ ਉੱਚਾ ਕੀਤਾ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਡਾ. ਰਾਧਾ ਕ੍ਰਿਸ਼ਨ ਨੂੰ ਯਾਦ ਕਰਦਿਆਂ ਭਾਸ਼ਣ, ਕਵਿਤਾਵਾਂ ਅਤੇ ਨਾਟਕ ਪੇਸ਼ ਕੀਤੇ। ਇਸ ਮੌਕੇ ਸਕੂਲ ਪ੍ਰਿੰਸੀਪਲ ਅਮਰਿੰਦਰ ਕੌਰ ਬੋਪਾਰਾਏ, ਗੁਰਵਿੰਦਰ ਕੌਰ ਬੋਪਾਰਾਏ ਸਕੂਲ ਦੇ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਮ ਬਾਗ਼ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਦੀਪਕ ਗੋਇਲ ਪਰਿਵਾਰ ਨੇ ਲਾਇਆ ਨਵਾਂ ਵਾਟਰ ਕੂਲਰ ਅਗਲੀ ਖ਼ਬਰ ਭਾਜਪਾ ਜ਼ਿਲ੍ਹਾ ਪ੍ਰਧਾਨ ਭੱਟੀ ਨੇ ਵਰਕਰਾਂ ਨਾਲ ਕੀਤੀ ਮੀਟਿੰਗ
Ad Position 24