07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਭਗਵਾਨ ਸ੍ਰੀ ਵਾਲਮੀਕਿ ਮੰਦਰ ਵਿਖੇ ਜਨਮ ਅਸ਼ਟਮੀ ਮਨਾਈ

ਮੰਡੀ ਗੋਬਿੰਦਗੜ੍ਹ, 6 ਅਗਸਤ (ਇਕਬਾਲਦੀਪ ਸੰਧੂ)- ਭਗਵਾਨ ਸ੍ਰੀ ਵਾਲਮੀਕਿ ਮੰਦਰ ਕਮੇਟੀ ਦੇ ਪ੍ਰਧਾਨ ਡੈਨੀ ਪਾਰਚਾ ਦੀ ਪ੍ਰਧਾਨਗੀ ਹੇਠ ਮੰਦਰ ਵਿਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ। ਇਸ ਮੌਕੇ ਮੰਦਰ ਵਿਚ ਭਗਵਾਨ ਸ੍ਰੀ ਕ੍ਰਿਸ਼ਨ ਦੀਆਂ ਸੁੰਦਰ ਅਤੇ ਮਨਮੋਹਕ ਝਾਕੀਆਂ ਸਜਾਈਆਂ ਗਈਆਂ ਸਨ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਮੰਡੀ ਗੋਬਿੰਦਗੜ੍ਹ, 6 ਅਗਸਤ (ਇਕਬਾਲਦੀਪ ਸੰਧੂ)- ਭਗਵਾਨ ਸ੍ਰੀ ਵਾਲਮੀਕਿ ਮੰਦਰ ਕਮੇਟੀ ਦੇ ਪ੍ਰਧਾਨ ਡੈਨੀ ਪਾਰਚਾ ਦੀ ਪ੍ਰਧਾਨਗੀ ਹੇਠ ਮੰਦਰ ਵਿਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ। ਇਸ ਮੌਕੇ ਮੰਦਰ ਵਿਚ ਭਗਵਾਨ ਸ੍ਰੀ ਕ੍ਰਿਸ਼ਨ ਦੀਆਂ ਸੁੰਦਰ ਅਤੇ ਮਨਮੋਹਕ ਝਾਕੀਆਂ ਸਜਾਈਆਂ ਗਈਆਂ ਸਨ। ਇਨ੍ਹਾਂ ਝਾਕੀਆਂ ਨੇ ਸ਼ਰਧਾਲੂਆਂ ਦਾ ਵਿਸ਼ੇਸ਼ ਧਿਆਨ ਆਪਣੇ ਵੱਲ ਖਿੱਚਿਆ। ਇਸ ਮੌਕੇ ਭਗਵਾਨ ਸ੍ਰੀ ਕ੍ਰਿਸ਼ਨ ਦੀ ਉਸਤਤ ਵਿਚ ਭਜਨ ਅਤੇ ਕੀਰਤਨ ਗਾਏ ਗਏ। ਸਮਾਰੋਹ ਤੋਂ ਬਾਅਦ, ਸ਼ਰਧਾਲੂਆਂ ਵਿਚ ਪ੍ਰਸ਼ਾਦ ਵੰਡਿਆ ਗਿਆ। ਇਸ ਮੌਕੇ ਸੋਹਨ ਧਾਰੀਵਾਲ, ਅਵਧੇਸ਼ ਮੱਟੂ, ਅਨਿਲ ਧਾਰੀਵਾਲ, ਚੰਚਲ, ਨੋਨਾ ਬੈਂਸ, ਹਰਵਿੰਦਰ ਪਾਰਚਾ, ਦੀਪਕ ਨੋਹਨਾ, ਵਿਜੇ ਕੁਮਾਰ, ਕ੍ਰਿਸ਼ਨ ਕੁਮਾਰ, ਰਮੇਸ਼ ਧਾਲੀਵਾਲ, ਹਨੀ ਧਾਰੀਵਾਲ, ਸੁਖਪਾਲ ਸ਼ੂਕਾ, ਜਤਿੰਦਰ ਲਾਲਾ, ਲਾਲਾ ਧਾਰੀਵਾਲ, ਦਰਸ਼ਨ ਕੁਮਾਰ, ਸੀਪੀ ਸੰਗਰ, ਆਸ਼ੀਸ਼ ਪਾਰਚਾ, ਰਵੀ ਕੁਮਾਰ, ਧਰੁਵ ਪਾਰਚਾ, ਮਨੋਜ ਧਾਰੀਵਾਲ, ਅਸ਼ਵਨੀ ਧਾਰੀਵਾਲ, ਨਰਿੰਦਰ ਭਾਟੀਆ, ਸੰਜੇ ਗਰਗ ਸਮੇਤ ਮੰਦਰ ਕਮੇਟੀ ਦੇ ਮੈਂਬਰ ਅਤੇ ਵੱਡੀ ਗਿਣਤੀ ਵਿਚ ਸ਼ਰਧਾਲੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅਧਿਆਪਕ ਸਮਾਜ ਦੇ ਨਿਰਮਾਤਾ ਤੇ ਦੇਸ਼ ਦੇ ਭਵਿੱਖ ਦੇ ਮਾਰਗ ਦਰਸ਼ਕ- ਵਿਧਾਇਕ ਰਾਏ ਅਗਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ- ਬੀਬਾ ਬਹਿਸ਼ਤਾ ਸਿੰਘ ਅਮਲੋਹ ’ਚ ਕਾਂਗਰਸ ਦੀ ਮਜ਼ਬੂਤ...
Ad Position 24