07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸ੍ਰੀ ਕ੍ਰਿਸ਼ਨ ਜੀ ਦੀਆਂ ਸਿੱਖਿਆਵਾਂ ਨੂੰ ਜੀਵਨ ’ਚ ਅਪਣਾਉਣਾ ਹੀ ਜਨਮਾਸ਼ਟਮੀ ਦਾ ਅਸਲ ਸੰਦੇਸ਼- ਸੰਜੀਵ ਸ਼ਰਮਾ

ਪਟਿਆਲਾ, 6 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਸ੍ਰੀ ਕ੍ਰਿਸ਼ਨ ਜਨਮਾਸ਼ਟਮੀ ਦੇ ਪਵਿੱਤਰ ਤਿਉਹਾਰ ਮੌਕੇ ਹਲਕਾ ਪਟਿਆਲਾ ਦਿਹਾਤੀ ਦੇ ਵੱਖ-ਵੱਖ ਮੰਦਿਰਾਂ ਵਿਖੇ ਕਰਵਾਏ ਗਏ ਧਾਰਮਿਕ ਸਮਾਗਮਾਂ ਵਿਚ ਸੰਜੀਵ ਸ਼ਰਮਾ ਕਾਲੂ ਨੇ ਆਪਣੇ ਸਾਥੀਆਂ ਨਾਲ ਸ਼ਿਰਕਤ ਕਰਦਿਆਂ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਮੌਕੇ ਸੰਜੀਵ ਸ਼ਰਮਾ ਕਾਲੂ ਨੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਅੱਗੇ ਸਰਬੱਤ ਦੇ ਭਲੇ, ਇਲਾਕੇ ਦੀ ਖੁਸ਼ਹਾਲੀ ਤੇ ਹਰ ਪਰਿਵਾਰ ਦੀ ਸੁੱਖ-ਸ਼ਾਂਤੀ ਲਈ ਅਰਦਾਸ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਪਟਿਆਲਾ, 6 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਸ੍ਰੀ ਕ੍ਰਿਸ਼ਨ ਜਨਮਾਸ਼ਟਮੀ ਦੇ ਪਵਿੱਤਰ ਤਿਉਹਾਰ ਮੌਕੇ ਹਲਕਾ ਪਟਿਆਲਾ ਦਿਹਾਤੀ ਦੇ ਵੱਖ-ਵੱਖ ਮੰਦਿਰਾਂ ਵਿਖੇ ਕਰਵਾਏ ਗਏ ਧਾਰਮਿਕ ਸਮਾਗਮਾਂ ਵਿਚ ਸੰਜੀਵ ਸ਼ਰਮਾ ਕਾਲੂ ਨੇ ਆਪਣੇ ਸਾਥੀਆਂ ਨਾਲ ਸ਼ਿਰਕਤ ਕਰਦਿਆਂ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਮੌਕੇ ਸੰਜੀਵ ਸ਼ਰਮਾ ਕਾਲੂ ਨੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਅੱਗੇ ਸਰਬੱਤ ਦੇ ਭਲੇ, ਇਲਾਕੇ ਦੀ ਖੁਸ਼ਹਾਲੀ ਤੇ ਹਰ ਪਰਿਵਾਰ ਦੀ ਸੁੱਖ-ਸ਼ਾਂਤੀ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਜਨਮਾਸ਼ਟਮੀ ਦਾ ਪਵਿੱਤਰ ਤਿਉਹਾਰ ਸਾਨੂੰ ਆਪਣੇ ਜੀਵਨ ਵਿਚ ਚੰਗੇ ਵਿਚਾਰਾਂ ਅਤੇ ਮਨੁੱਖਤਾ ਦੀ ਸੇਵਾ ਨੂੰ ਅਪਣਾਉਣ ਦਾ ਸੰਦੇਸ਼ ਦਿੰਦਾ ਹੈ।
Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਸਵਾਰਾਂ ਵਲੋਂ ਵਾਲੀਆਂ ਖੋਹਣ ਦੀ ਕੋਸ਼ਿਸ਼ ਖੋਹ ਦੀ ਕੋਸ਼ਿਸ਼ ਮੌਕੇ ਜੋੜੇ ਨਾਲ ਲੁਟੇਰਿਆਂ ਨੇ ਕੀਤੀ ਹੱਥੋਪਾਈ ਅਗਲੀ ਖ਼ਬਰ ਬਾਬਾ ਮੋਤੀ ਰਾਮ ਮਹਿਰਾ ਟਰੱਸਟ ਨੇ ਸਾਰੀਆਂ ਕਸ਼ਿਅਪ ਤੇ ਮਹਿਰਾ ਸਮਾਜ ਦੀਆਂ ਸਭਾਵਾਂ ਨੂੰ ਇਕ ਝੰਡੇ ਹੇਠ ਇਕੱਠੇ ਹੋਣ ਦੀ ਕੀਤ...
Ad Position 24