07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਜ਼ਿਲ੍ਹੇ ਅੰਦਰ ਟਰੈਕਟਰਾਂ ਦੇ ਖ਼ਤਰਨਾਕ ਪ੍ਰਦਰਸ਼ਨ ਜਾਂ ਸਟੰਟ ਕਰਨ ’ਤੇ ਪਾਬੰਦੀ

ਫ਼ਤਹਿਗੜ੍ਹ ਸਾਹਿਬ, 6 ਸਤੰਬਰ (ਮਨਪ੍ਰੀਤ ਸਿੰਘ)- ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਿਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਆਯੋਜਿਤ ਕਰਨ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਬਿਨਾਂ ਮਨਜ਼ੂਰੀ ਤੋਂ ਖ਼ਤਰਨਾਕ/ਪ੍ਰਦਰਸ਼ਨ ਸਟੰਟ ਆਯੋਜਿਤ ਨਾ ਕੀਤੇ ਜਾ ਸਕਣ।

Ad Position 21
repet_subhas-goyals [Copy P29]
ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ 07-09-2026
ਫ਼ਤਹਿਗੜ੍ਹ ਸਾਹਿਬ, 6 ਸਤੰਬਰ (ਮਨਪ੍ਰੀਤ ਸਿੰਘ)- ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਿਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਆਯੋਜਿਤ ਕਰਨ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਬਿਨਾਂ ਮਨਜ਼ੂਰੀ ਤੋਂ ਖ਼ਤਰਨਾਕ/ਪ੍ਰਦਰਸ਼ਨ ਸਟੰਟ ਆਯੋਜਿਤ ਨਾ ਕੀਤੇ ਜਾ ਸਕਣ। ਜਾਰੀ ਕੀਤੇ ਗਏ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਰਾਜ ਵਿਚ ਬੀਤੇ ਸਮੇਂ ਕੁਝ ਘਟਨਾਵਾਂ ਵਾਪਰੀਆਂ, ਜਿਨ੍ਹਾਂ ਵਿਚ ਟਰੈਕਟਰਾਂ ਤੇ ਸਬੰਧਿਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨਾਂ ਦੀ ਮੌਤ ਵੀ ਹੋ ਗਈ। ਇਸ ਲਈ ਟਰੈਕਟਰਾਂ ਅਤੇ ਸਬੰਧਿਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ’ਤੇ ਪਾਬੰਦੀ ਬਹੁਤ ਜ਼ਰੂਰੀ ਹੈ। ਇਹ ਹੁਕਮ 28 ਅਕਤੂਬਰ 2026 ਤੱਕ ਲਾਗੂ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਜ਼ੂਆਲੋਜੀ ਵਿਭਾਗ ਵਲੋਂ ਜ਼ੂਆਲੋਜੀਕਲ ਸੁਸਾਇਟੀ ਦਾ ਗਠਨ ਅਗਲੀ ਖ਼ਬਰ ਸਰਹਿੰਦ ਸ਼ਹਿਰ ਦੇ ਵਾਰਡ ਨੰਬਰ 11,12 ਤੇ ਬਸੀ ਪਠਾਣਾਂ ਦੇ ਮੁਹੱਲਾ ਸਿੰਘਪੁਰਾ ’ਚ ਸਫ਼ਾਈ ਕਾਰਜਾਂ ਨੂੰ ਮਿਲੀ ਹੋਰ ਰਫ਼ਤਾਰ ਨ...
Ad Position 24