08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਪੁੱਡਾ ਅਤੇ ਪੀ.ਡੀ.ਏ. ਇੰਜੀਨੀਅਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਵਲੋਂ ਇੰਜੀਨੀਅਰਜ਼ ਮਿਲਣੀ, ਲੁਧਿਆਣਾ ਵਿਖੇ ਸ਼ਮੂਲੀਅਤ ਕੀਤੀ

ਪਟਿਆਲਾ, 6 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ (ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ ਅਤੇ ਜੰਮੂ ਤੇ ਕਸ਼ਮੀਰ ਪੰਜ ਰਾਜ) ਵਲੋ ਪੰਜਾਬੀ ਭਵਨ, ਲੁਧਿਆਣਾ ਵਿਖੇ ਇੰਜੀਨੀਅਰ ਮਿਲਣੀ ਰੱਖੀ ਗਈ। ਇਸ ਮਿਲਣੀ ਦੌਰਾਨ ਵੱਖ ਵੱਖ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ, ਯੂਨੀਵਰਸਿਟੀਆਂ ਆਦਿ ਦੇ ਪੰਜਾਬ ਭਰ ਤੋਂ ਇੰਜੀਨੀਅਰ ਸ਼ਾਮਿਲ ਹੋਏ।

Ad Position 21
No active advertisement
ਅਜੀਤ ਡੈਸਕ 07-09-2026
ਪਟਿਆਲਾ, 6 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ (ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ ਅਤੇ ਜੰਮੂ ਤੇ ਕਸ਼ਮੀਰ ਪੰਜ ਰਾਜ) ਵਲੋ ਪੰਜਾਬੀ ਭਵਨ, ਲੁਧਿਆਣਾ ਵਿਖੇ ਇੰਜੀਨੀਅਰ ਮਿਲਣੀ ਰੱਖੀ ਗਈ। ਇਸ ਮਿਲਣੀ ਦੌਰਾਨ ਵੱਖ ਵੱਖ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ, ਯੂਨੀਵਰਸਿਟੀਆਂ ਆਦਿ ਦੇ ਪੰਜਾਬ ਭਰ ਤੋਂ ਇੰਜੀਨੀਅਰ ਸ਼ਾਮਿਲ ਹੋਏ। ਇਸ ਮੌਕੇ ਇੰਜ. ਮਨਜਿੰਦਰ ਸਿੰਘ ਮਤੇਨਗਲ, ਚੇਅਰਮੈਨ, ਦਿਲਪ੍ਰੀਤ ਸਿੰਘ ਲੋਹਟ, ਸੂਬਾ ਪ੍ਰਧਾਨ, ਕੌਸਲ ਆਫ ਡਿਪਲੋਮਾ ਇੰਜੀਨੀਅਰਜ (ਪੰਜ ਰਾਜ) ਵਲੋਂ ਇੰਜੀਨੀਅਰਜ਼ ਦੀਆਂ ਰੁਕੀਆਂ ਹੋਈਆਂ ਪਦ ਉਂਨਤੀਆਂ, ਪੰਜਾਬ ਮੁਲਾਜਮਾਂ ਦੇ ਰੁਕੇ ਹੋਏ ਡੀ.ਏ. ਆਦਿ ਮੰਗਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਪੂਡਾ ਪੀ.ਡੀ.ਏ. ਇੰਜੀਨੀਅਰਜ਼ ਐਸੋਸੀਏਸ਼ਨ ਪਟਿਆਲਾ ਦੇ ਪ੍ਰਧਾਨ ਇੰਜ ਰਾਜੀਵ ਕੁਮਾਰ ਵਲੋਂ ਆਪਣੇ ਇੰਜੀਨੀਅਰਜ਼ ਸਾਥੀਆਂ ਸਮੇਤ ਇਸ ਮਿਲਣੀ ਵਿਚ ਸ਼ਮੂਲੀਅਤ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਹਲਕਾ ਸਨੌਰ ਦੇ ਵਿਕਾਸ ਲਈ ਲੋਕਾਂ ਦੀ ਆਵਾਜ਼ ਬਣਾਂਗੇ- ਪ੍ਰੋ. ਸੁਪਨਪ੍ਰੀਤ ਸਿੰਘ ਅਗਲੀ ਖ਼ਬਰ ਜ਼ਿਲ੍ਹਾ ਸਕੂਲ ਖੇਡਾਂ ’ਚ ਲੜਕੀਆਂ ਦੇ ਬਾਸਕਟਬਾਲ ਮੁਕਾਬਲੇ ਕਰਵਾਏ
Ad Position 24