08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਮਹਾਂਰਿਸ਼ੀ ਮੇਹੀਂ ਵਿੱਦਿਆ ਮੰਦਰ ਸਕੂਲ ’ਚ ਅਧਿਆਪਕ ਦਿਵਸ ਮਨਾਇਆ

ਅਮਲੋਹ, 7 ਸਤੰਬਰ (ਕੇਵਲ ਸਿੰਘ)- ਮਹਾਂਰਿਸ਼ੀ ਮੇਹੀਂ ਵਿੱਦਿਆ ਮੰਦਿਰ ਸਕੂਲ ਵਿਚ ਅਧਿਆਪਕ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਪ੍ਰਤੀ ਪਿਆਰ ਤੇ ਸਤਿਕਾਰ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਗੁਲਾਬ ਦੇ ਫੁੱਲ ਭੇਟ ਕੀਤੇ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਅਮਲੋਹ, 7 ਸਤੰਬਰ (ਕੇਵਲ ਸਿੰਘ)- ਮਹਾਂਰਿਸ਼ੀ ਮੇਹੀਂ ਵਿੱਦਿਆ ਮੰਦਿਰ ਸਕੂਲ ਵਿਚ ਅਧਿਆਪਕ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਪ੍ਰਤੀ ਪਿਆਰ ਤੇ ਸਤਿਕਾਰ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਗੁਲਾਬ ਦੇ ਫੁੱਲ ਭੇਟ ਕੀਤੇ। ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਚਾਕਲੇਟ ਦਿੱਤੀਆਂ ਗਈਆਂ। ਸਕੂਲ ਦੀ ਪ੍ਰਿੰਸੀਪਲ ਜਸਵਿੰਦਰ ਕੌਰ ਨੇ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਹਰ ਸਾਲ 5 ਸਤੰਬਰ ਨੂੰ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਜੀ ਦੀ ਜਨਮ ਵਰ੍ਹੇਗੰਢ ਮੌਕੇ ਅਧਿਆਪਕ ਦਿਵਸ ਮਨਾਇਆ ਜਾਂਦਾ ਹੈ। ਇਹ ਦਿਨ ਅਧਿਆਪਕਾਂ ਦੀ ਮਿਹਨਤ ਤੇ ਸਮਰਪਣ ਨੂੰ ਸਮਰਪਿਤ ਹੈ।
Ad Position 22
No active advertisement
ਪਿਛਲੀ ਖ਼ਬਰ ਸੈਂਟ ਜੋਸਫ਼ਜ਼ ਸਕੂਲ ਖਮਾਣੋਂ ਵਿਖੇ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਪ੍ਰਾਚੀਨ ਸ੍ਰੀ ਦੁਰਗਾ ਮਾਤਾ ਮੰਦਰ ਵਿਖੇ ਸੰਕੀਰਤਨ ਕਰਵਾਇਆ ਵਾਤਾਵਰਨ ਸੁਰੱਖਿਆ ਤੇ ਸਮਾਜ...
Ad Position 24