ਆਲ ਇੰਡੀਆ ਐਕਸ ਪੈਰਾ ਮਿਲਟਰੀ ਪਰਸੋਨਲ ਐਸੋਸੀਏਸ਼ਨ ਦੀ ਮੀਟਿੰਗ 15 ਨੂੰ
ਫ਼ਤਹਿਗੜ੍ਹ ਸਾਹਿਬ, 11 ਸਤੰਬਰ (ਰਾਜਿੰਦਰ ਸਿੰਘ)-ਆਲ ਇੰਡੀਆ ਐਕਸ ਪੈਰਾ ਮਿਲਟਰੀ ਪਰਸੋਨਲ ਐਸੋਸੀਏਸ਼ਨ. ਫਤਹਿਗੜ੍ਹ ਸਾਹਿਬ ਜੋਨ ਦੀ ਤਿਮਾਹੀ ਮੀਟਿੰਗ 15 ਸਤੰਬਰ ਦਿਨ ਮੰਗਲਵਾਰ ਨੂੰ ਡੀ.
ਫ਼ਤਹਿਗੜ੍ਹ ਸਾਹਿਬ, 11 ਸਤੰਬਰ (ਰਾਜਿੰਦਰ ਸਿੰਘ)-ਆਲ ਇੰਡੀਆ ਐਕਸ ਪੈਰਾ ਮਿਲਟਰੀ ਪਰਸੋਨਲ ਐਸੋਸੀਏਸ਼ਨ.ਫਤਹਿਗੜ੍ਹ ਸਾਹਿਬ ਜੋਨ ਦੀ ਤਿਮਾਹੀ ਮੀਟਿੰਗ 15 ਸਤੰਬਰ ਦਿਨ ਮੰਗਲਵਾਰ ਨੂੰ ਡੀ.ਸੀ ਦਫ਼ਤਰ ਦੀ ਕੰਟੀਨ ਵਿਖੇ ਸਵੇਰੇ 10 ਵਜੇ ਹੋ ਰਹੀ ਹੈ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਬਲਬੀਰ ਸਿੰਘ ਨੇ ਦੱਸਿਆ ਕਿ ਮੀਟਿੰਗ ਵਿਚ ਸੀ.ਏ.ਪੀ.ਐਫ. ਦੇ ਰਿਟਾਇਰ ਹੋ ਚੁੱਕੇ ਪੈਨਸ਼ਨਰਾਂ ਦੀਆਂ ਪੈਨਸ਼ਨ ਸਬੰਧੀ ਮੁਸ਼ਕਿਲਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦਾ ਨਿਵਾਰਨ ਕੀਤਾ ਜਾਵੇਗਾ। ਉਨ੍ਹਾਂ ਸਮੂਹ ਮੈਂਬਰਾਂ ਨੂੰ ਸਮੇਂ ਸਿਰ ਮੀਟਿੰਗ ਵਿਚ ਪੁੱਜਣ ਦੀ ਅਪੀਲ ਕੀਤ