15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

‘ ਆਪ’ ਦੇ ਕੌਮੀ ਕਨਵੀਨਰ ਬਣਨ ’ਤੇ ਅਰਵਿੰਦ ਕੇਜਰੀਵਾਲ ਨੂੰ ਰੱਖੜਾ ਤੇ ਹੋਰਨਾਂ ਵਲੋਂ ਮੁਬਾਰਕਾਂ

ਸਮਾਣਾ, 12 ਸਤੰਬਰ (ਹਰਵਿੰਦਰ ਸਿੰਘ ਟੋਨੀ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਵਲੋਂ ਅਰਵਿੰਦ ਕੇਜਰੀਵਾਲ ਦੇ ਮੁੜ ਕੌਮੀ ਕਨਵੀਨਰ ਬਨਣ ’ਤੇ ਮੁਬਾਰਕਾਂ ਦਿੰਦਿਆਂ ਲੱਡੂ ਵੰਡੇ ਗਏ। ਇਸ ਮੌਕੇ ਸ.

Ad Position 21
No active advertisement
ਅਜੀਤ ਡੈਸਕ 13-09-2026
ਸਮਾਣਾ, 12 ਸਤੰਬਰ (ਹਰਵਿੰਦਰ ਸਿੰਘ ਟੋਨੀ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਵਲੋਂ ਅਰਵਿੰਦ ਕੇਜਰੀਵਾਲ ਦੇ ਮੁੜ ਕੌਮੀ ਕਨਵੀਨਰ ਬਨਣ ’ਤੇ ਮੁਬਾਰਕਾਂ ਦਿੰਦਿਆਂ ਲੱਡੂ ਵੰਡੇ ਗਏ। ਇਸ ਮੌਕੇ ਸ. ਰੱਖੜਾ ਜਿਨ੍ਹਾਂ ਨਾਲ ਨਗਰ ਕੌਂਸਲ ਪ੍ਰਧਾਨ ਕਪੂਰ ਚੰਦ ਬਾਂਸਲ, ਕੌਂਸਲਰ ਮਨਜਿੰਦਰ ਸਿੰਘ ਰਾਣਾ ਸ਼ੇਖੋਂ, ਸਟੇਟ ਸੈਕਟਰੀ ਜਗਦੀਪ ਜੱਗਾ, ਜ਼ਿਲ੍ਹਾ ਪ੍ਰਧਾਨ ਨਵਲਦੀਪ ਮੌਲਵੀ ਵਾਲਾ ਆਦਿ ਮੌਜੂਦ ਸਨ, ਨੇ ਆਖਿਆ ਕਿ ਅਰਵਿੰਦ ਕੇਜਰੀਵਾਲ ਨੇ ਹਮੇਸ਼ਾ ਪਾਰਟੀ ਦੀ ਮਜਬੂਤੀ ਲਈ ਕੰਮ ਕੀਤਾ ਹੈ ਤੇ ਪਾਰਟੀ ਪ੍ਰਤੀ ਸਮਰਪਿਤ ਰਹੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਅਗਵਾਈ ਹੇਠ ਪਾਰਟੀ ਦੇਸ਼ ਭਰ ’ਚ ਹੋਰ ਜ਼ਿਆਦਾ ਮਜ਼ਬੂਤ ਬਣਕੇ ਉਭਰੇਗੀ। ਉਨ੍ਹਾਂ ਨਾਲ ਕੌਂਸਲ ਮੀਤ ਪ੍ਰਧਾਨ ਪਾਰਸ ਸ਼ਰਮਾ, ਧਰਮਪਾਲ ਨਾਹਰ, ਜਤਿੰਦਰ ਢੀਂਗਰਾ, ਮੈਡਮ ਰਮਨ ਰਾਜ ਵਾਹਲਾ ਸਮੇਤ ਪਾਰਟੀ ਅਹੁਦੇਦਾਰ ਤੇ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪਟਿਆਲਾ ਦੇ ਅੰਬਰ ’ਤੇ 500 ਡਰੋਨਾਂ ਨੇ ਉਕਰੀ ਗੁਰੂ ਰਵਿਦਾਸ ਜੀ ਦੀ ਰੂਹਾਨੀ ਵਿਰਾਸਤ ਗੁਰੂ ਰਵਿਦਾਸ ਮਹਾਰਾਜ ਜੀ ਦਾ ਸਰਬ-... ਅਗਲੀ ਖ਼ਬਰ ਭੋਗ ’ਤੇ ਵਿਸ਼ੇਸ਼ – ਧਾਰਮਿਕ ਬਿਰਤੀ ਵਾਲੇ ਤੇ ਸਮਾਜਿਕ ਕਦਰਾਂ-ਕੀਮਤਾਂ ਦੇ ਧਾਰਨੀ ਸਨ ਮਾਤਾ ਇੰਦਰਜੀਤ ਕੌਰ
Ad Position 24