17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਪਿੰਡ ਰਿਉਣਾ ਨੀਵਾਂ ਵਿਖੇ ਆਯੂਸ਼ ਕੈਂਪ 18 ਨੂੰ- ਡਾ. ਬਾਵਾ

ਜਖਵਾਲੀ, 16 ਸਤੰਬਰ (ਨਿਰਭੈ ਸਿੰਘ)-ਜ਼ਿਲ੍ਹਾ ਆਯੁਰਵੈਦਿਕ, ਯੂਨਾਨੀ ਅਫ਼ਸਰ ਡਾ. ਮੰਜੂ ਤੇ ਜ਼ਿਲ੍ਹਾ ਹੋਮਿਉਪੈਥੀ ਅਫ਼ਸਰ ਡਾ.

Ad Position 21
No active advertisement
ਅਜੀਤ ਡੈਸਕ 17-09-2026
ਜਖਵਾਲੀ, 16 ਸਤੰਬਰ (ਨਿਰਭੈ ਸਿੰਘ)-ਜ਼ਿਲ੍ਹਾ ਆਯੁਰਵੈਦਿਕ, ਯੂਨਾਨੀ ਅਫ਼ਸਰ ਡਾ. ਮੰਜੂ ਤੇ ਜ਼ਿਲ੍ਹਾ ਹੋਮਿਉਪੈਥੀ ਅਫ਼ਸਰ ਡਾ. ਰੁਪਿੰਦਰ ਕੌਰ ਦੀ ਯੋਗ ਅਗਵਾਈ ਹੇਠ 18 ਸਤੰਬਰ ਨੂੰ ਕਮਿਊਨਿਟੀ ਸੈਂਟਰ ਪਿੰਡ ਰਿਉਣਾ ਨੀਵਾਂ ਵਿਖੇ ਆਯੂਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਕਾਮਨਾ ਬਾਵਾ ਆਯੁਰਵੈਦਿਕ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਕੈਂਪ ਵਿਚ ਫ਼ਰੀ ਆਯੁਰਵੈਦਿਕ ਅਤੇ ਹੋਮਿਉਪੈਥੀ ਦਵਾਈਆਂ ਦਿੱਤੀਆਂ ਜਾਣਗੀਆਂ, ਜਿਸ ਵਿਚ ਉਨ੍ਹਾਂ ਤੋਂ ਇਲਾਵਾ ਡਾ. ਸੰਦੀਪ ਆਯੁਰਵੈਦਿਕ ਮੈਡੀਕਲ ਅਫ਼ਸਰ, ਡਾ. ਮਨਵਿੰਦਰ ਕੌਰ ਹੋਮਿਉਪੈਥੀ ਮੈਡੀਕਲ ਅਫ਼ਸਰ, ਮਨਪ੍ਰੀਤ ਸਿੰਘ ਉਪ ਵੈਦ, ਅਮਰੀਕ ਸਿੰਘ ਉਪ ਵੈਦ, ਨੀਲ ਕਮਲ ਡਿਸਪੈਂਸਰ, ਪਰਮਜੀਤ ਕੌਰ ਡਿਸਪੈਂਸਰ ਆਦਿ ਮਰੀਜ਼ਾਂ ਦਾ ਚੈੱਕਅਪ ਕਰਕੇ ਮੁਫ਼ਤ ਦਵਾਈਆਂ ਦੇਣਗੇ।
Ad Position 22
No active advertisement
ਪਿਛਲੀ ਖ਼ਬਰ ਵਰਲਡ ਯੂਨੀਵਰਸਿਟੀ ਵਿਖੇ ਐਂਟੀ ਰੈਗਿੰਗ ਜਾਗਰੂਕਤਾ ਮੁਹਿੰਮ ਚਲਾਈ ਅਗਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਪਿੰਡ ਪੱਧਰ ’ਤੇ ਕਿਸਾਨ ਜਾਗਰੂਕਤਾ ਕੈਂਪ
Ad Position 24