20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਮੀਤ ਪ੍ਰਧਾਨ ਐਡਵੋਕੇਟ ਗੁਰਦੀਪ ਕੌਰ ਵਾਲੀਆ ਦਾ ਵਿਸ਼ੇਸ਼ ਸਨਮਾਨ

ਅਮਲੋਹ, 19 ਸਤੰਬਰ (ਕੇਵਲ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੀ ਚੋਣ ਜਿੱਤ ਕੇ ਮੀਤ ਪ੍ਰਧਾਨ ਬਣੀ ਐਡਵੋਕੇਟ ਗੁਰਦੀਪ ਕੌਰ ਵਾਲੀਆ ਦਾ ਅਮਲੋਹ ਦੇ ਵਕੀਲਾਂ ਅਤੇ ਐਡਵੋਕੇਟ ਸਤਨਾਮ ਸਿੰਘ ਭਗੜਾਣਾ ਸਾਬਕਾ ਪ੍ਰਧਾਨ ਬਾਰ ਐਸੋਸੀਏਸ਼ਨ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਵਕੀਲਾਂ ਨੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਉਂਦਿਆਂ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ।

Ad Position 21
No active advertisement
ਅਜੀਤ ਡੈਸਕ 20-09-2026
ਅਮਲੋਹ, 19 ਸਤੰਬਰ (ਕੇਵਲ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੀ ਚੋਣ ਜਿੱਤ ਕੇ ਮੀਤ ਪ੍ਰਧਾਨ ਬਣੀ ਐਡਵੋਕੇਟ ਗੁਰਦੀਪ ਕੌਰ ਵਾਲੀਆ ਦਾ ਅਮਲੋਹ ਦੇ ਵਕੀਲਾਂ ਅਤੇ ਐਡਵੋਕੇਟ ਸਤਨਾਮ ਸਿੰਘ ਭਗੜਾਣਾ ਸਾਬਕਾ ਪ੍ਰਧਾਨ ਬਾਰ ਐਸੋਸੀਏਸ਼ਨ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਵਕੀਲਾਂ ਨੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਉਂਦਿਆਂ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਐਡਵੋਕੇਟ ਵਾਲੀਆ ਨੇ ਵਕੀਲਾਂ ਵਲੋਂ ਦਿੱਤੇ ਮਾਣ-ਸਨਮਾਨ ਲਈ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਮਿਲਿਆ ਇਹ ਸਨਮਾਨ ਉਹ ਹਮੇਸ਼ਾ ਯਾਦ ਰੱਖਣਗੇ। ਉਨ੍ਹਾਂ ਕਿਹਾ ਕਿ ਉਹ ਵਕੀਲ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਸਹਿਯੋਗ ਦੇਣਗੇ। ਇਸ ਮੌਕੇ ਐਡਵੋਕੇਟ ਤੇਜਿੰਦਰ ਸਿੰਘ ਸਲਾਣਾ, ਅਮਰੀਕ ਸਿੰਘ ਔਲਖ, ਮੋਹਿਤ ਗਰਗ, ਮਯੰਕ ਸ਼ਰਮਾ, ਯਾਦਵਿੰਦਰ ਸਿੰਘ ਰਾਏ, ਵਰਿੰਦਰ ਸਿੰਘ ਬੈਂਸ, ਮੋਹਿਤ ਪੁਰੀ, ਗੁਰਮੇਲ ਸਿੰਘ, ਹਰਿੰਦਰ ਸਿੰਘ ਰੰਧਾਵਾ, ਹਨੀਸ਼ ਪੁਰੀ, ਗੁਰਵਿੰਦਰ ਸਿੰਘ ਭਾਂਬਰੀ, ਤਰਨਜੀਤ ਸਿੰਘ ਸਲਾਣਾ, ਹਰਵਿੰਦਰ ਸਿੰਘ (ਸਾਰੇ ਐਡਵੋਕੇਟ), ਨੰਬਰਦਾਰ ਰਣਜੀਤ ਸਿੰਘ ਘੋਲਾ ਰੁੜਕੀ, ਗੁਰਜੰਟ ਸਿੰਘ ਕਲਰਕ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਰਿਮਟ ਯੂਨੀਵਰਸਿਟੀ ਨੇ ਆਈ.ਕੇ.ਐੱਸ ’ਤੇ ਆਧਾਰਿਤ ਮੁੱਲ ਸਿੱਖਿਆ ਵਿਸ਼ੇ ’ਤੇ ਰਾਸ਼ਟਰੀ ਸੈਮੀਨਾਰ ਦਾ ਸਫਲਤਾਪੂਰਵਕ ਆਯੋਜਨ ਕੀਤਾ ਅਗਲੀ ਖ਼ਬਰ ਸੰਤ ਪੌਲ ਹੀਲਿੰਗ ਚਰਚ ਦਾ 19ਵਾਂ ਸਾਲਾਨਾ ਸਮਾਗਮ ਸ਼ਰਧਾ ਤੇ ਨਾਲ ਮਨਾਇਆ
Ad Position 24