21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਡੇਰਾ ਵੱਡਾ ਟਿੱਲਾ ਵਿਖੇ ਮਨਾਇਆ ਬਾਬਾ ਸ੍ਰੀਚੰਦ ਦਾ ਪ੍ਰਕਾਸ਼ ਦਿਹਾੜਾ

ਨਾਭਾ, 20 ਸਤੰਬਰ (ਜਗਨਾਰ ਸਿੰਘ ਦੁਲੱਦੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੁੱਤਰ ਬਾਬਾ ਸ੍ਰੀ ਚੰਦ ਦਾ 532ਵਾਂ ਪ੍ਰਕਾਸ਼ ਦਿਹਾੜਾ ਨਾਭਾ ਨੇੜਲੇ ਪਿੰਡ ਦੁਲੱਦੀ ਸਥਿਤ ਡੇਰਾ ਵੱਡਾ ਟਿੱਲਾ ਵਿਖੇ ਗੱਦੀ ਨਸ਼ੀਨ ਮਹੰਤ ਬਾਬਾ ਹਰਦੇਵ ਦਾਸ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਪਿੰਡ ਤੋਂ ਦੁਲੱਦੀ, ਚੌਧਰੀ ਮਾਜਰਾ, ਪਹਾੜਪੁਰ, ਕੁਲਾਰਾ, ਢਿੰਗੀ ਆਦਿ ਪਿੰਡਾਂ ਤੇ ਸ਼ਹਿਰ ਦੀਆਂ ਸੰਗਤਾਂ ਨੇ ਵੱਡੀ ਗਿਣਤੀ ’ਚ ਸ਼ਮੁਲੀਅਤ ਕਰਕੇ ਹਾਜ਼ਰੀਆਂ ਭਰੀਆਂ ਅਤੇ ਇਸ ਮੌਕੇ ਕਰਵਾਏ ਗਏ ਹਵਨ ਯੱਗ ਵਿਚ ਅਹੁਤੀਆਂ ਪਾਈਆਂ ਗਈਆਂ।

Ad Position 21
No active advertisement
ਅਜੀਤ ਡੈਸਕ 21-09-2026
ਨਾਭਾ, 20 ਸਤੰਬਰ (ਜਗਨਾਰ ਸਿੰਘ ਦੁਲੱਦੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੁੱਤਰ ਬਾਬਾ ਸ੍ਰੀ ਚੰਦ ਦਾ 532ਵਾਂ ਪ੍ਰਕਾਸ਼ ਦਿਹਾੜਾ ਨਾਭਾ ਨੇੜਲੇ ਪਿੰਡ ਦੁਲੱਦੀ ਸਥਿਤ ਡੇਰਾ ਵੱਡਾ ਟਿੱਲਾ ਵਿਖੇ ਗੱਦੀ ਨਸ਼ੀਨ ਮਹੰਤ ਬਾਬਾ ਹਰਦੇਵ ਦਾਸ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਪਿੰਡ ਤੋਂ ਦੁਲੱਦੀ, ਚੌਧਰੀ ਮਾਜਰਾ, ਪਹਾੜਪੁਰ, ਕੁਲਾਰਾ, ਢਿੰਗੀ ਆਦਿ ਪਿੰਡਾਂ ਤੇ ਸ਼ਹਿਰ ਦੀਆਂ ਸੰਗਤਾਂ ਨੇ ਵੱਡੀ ਗਿਣਤੀ ’ਚ ਸ਼ਮੁਲੀਅਤ ਕਰਕੇ ਹਾਜ਼ਰੀਆਂ ਭਰੀਆਂ ਅਤੇ ਇਸ ਮੌਕੇ ਕਰਵਾਏ ਗਏ ਹਵਨ ਯੱਗ ਵਿਚ ਅਹੁਤੀਆਂ ਪਾਈਆਂ ਗਈਆਂ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
Ad Position 22
No active advertisement
ਪਿਛਲੀ ਖ਼ਬਰ ‘ ਜਿਸ ਲਾਹੌਰ ਨਹੀਂ ਦੇਖਿਆ’ ਨਾਟਕ ਦਾ ਹੋਇਆ ਸਫਲ ਮੰਚਨ ਰੰਗਮੰਚ ਰਹਿੰਦੀ ਦੁਨੀਆ ਤੱਕ ਰਹੇਗਾ- ਕੇਵਲ ਧਾਲੀਵਾਲ ਅਗਲੀ ਖ਼ਬਰ ਕਾਠਗੜ੍ਹ ਵਿਖੇ ਬਾਬਾ ਸ੍ਰੀਚੰਦ ਦੀ ਯਾਦ ’ਚ ਸਾਲਾਨਾ ਸਮਾਗਮ
Ad Position 24