22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਮਾਤਾ ਕੁਸ਼ੱਲਿਆ ਹਸਪਤਾਲ ’ਚ ਵੈਂਟੀਲੇਟਰ ਚੋਰੀ

ਪਟਿਆਲਾ, 22 ਸਤੰਬਰ (ਮਨਦੀਪ ਸਿੰਘ ਖਰੌੜ)- ਸਥਾਨਕ ਮਾਤਾ ਕੁਸ਼ੱਲਿਆ ਹਸਪਤਾਲ ਤੋਂ ਦੋ ਵੈਂਟੀਲੇਟਰ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਸ਼ਿਕਾਇਤ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਨੇ ਥਾਣਾ ਲਾਹੌਰੀ ਗੇਟ ’ਚ ਦਰਜ ਕਰਵਾਈ ਕਿ ਬੱਚਾ ਵਾਰਡ ’ਚ ਦੋ ਵੈਂਟੀਲੇਟਰ ਮੌਜੂਦ ਸੀ ਤੇ ਬਾਅਦ ’ਚ ਉਹ ਗਾਇਬ ਹੋ ਗਏ, ਜਿਸ ਆਧਾਰ ’ਤੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Ad Position 21
No active advertisement
ਅਜੀਤ ਡੈਸਕ 23-09-2026
ਪਟਿਆਲਾ, 22 ਸਤੰਬਰ (ਮਨਦੀਪ ਸਿੰਘ ਖਰੌੜ)- ਸਥਾਨਕ ਮਾਤਾ ਕੁਸ਼ੱਲਿਆ ਹਸਪਤਾਲ ਤੋਂ ਦੋ ਵੈਂਟੀਲੇਟਰ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਸ਼ਿਕਾਇਤ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਨੇ ਥਾਣਾ ਲਾਹੌਰੀ ਗੇਟ ’ਚ ਦਰਜ ਕਰਵਾਈ ਕਿ ਬੱਚਾ ਵਾਰਡ ’ਚ ਦੋ ਵੈਂਟੀਲੇਟਰ ਮੌਜੂਦ ਸੀ ਤੇ ਬਾਅਦ ’ਚ ਉਹ ਗਾਇਬ ਹੋ ਗਏ, ਜਿਸ ਆਧਾਰ ’ਤੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਦੂਜੇ ਪਾਸੇ ਸੂਤਰਾਂ ਦਾ ਕਹਿਣਾ ਹੈ ਕਿ ਹਸਪਤਾਲ ’ਚ ਸੁਰੱਖਿਆ ਤੇ ਕੈਮਰੇ ਹੋਣ ਦੇ ਬਾਵਜੂਦ ਵੀ ਉੱਥੋਂ ਵੈਂਟੀਲੇਟਰ ਕਿਵੇਂ ਕੋਈ ਚੋਰੀ ਕਰ ਕੇ ਲਿਜਾ ਸਕਦਾ ਹੈ। ਇਹ ਤਾਂ ਕਿਸੇ ਦੀ ਮਿਲੀਭੁਗਤ ਜਾਪਦੀ ਹੈ। ਇਸ ਸੰਬੰਧੀ ਜੇ ਬਾਰੀਕੀ ਨਾਲ ਪੜਤਾਲ ਕੀਤੀ ਜਾਵੇ ਤਾਂ ਹਸਪਤਾਲ ’ਚੋਂ ਚੋਰੀ ਹੋਣ ਵਾਲੇ ਹੋਰ ਸਮਾਨ ਬਾਰੇ ਵੀ ਪਤਾ ਲੱਗ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸਿਆਂ ’ਚ ਦੋ ਔਰਤਾਂ ਸਮੇਤ ਤਿੰਨ ਦੀ ਮੌਤ ਅਗਲੀ ਖ਼ਬਰ ਪੰਜਾਬੀ ’ਵਰਸਿਟੀ ਵਿਖੇ ਕੰਟਰੈਕਟ ਅਧਿਆਪਕਾਂ ਨੇ ਕੀਤੀ ‘ਬੰਧੂਆ ਰੈਲੀ’
Ad Position 24