26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸੱਟਾ ਲਗਾਉਂਦਾ ਇਕ ਕਾਬੂ

ਪਟਿਆਲਾ, 25 ਸਤੰਬਰ (ਮਨਦੀਪ ਸਿੰਘ ਖਰੌੜ)- ਸਥਾਨਕ ਸੁਖਰਾਮ ਕਾਲੋਨੀ ’ਚ ਦੜ੍ਹਾ ਸੱਟਾ ਲਗਾ ਰਹੇ ਇਕ ਵਿਅਕਤੀ ਨੂੰ ਮੌਕੇ ਤੋਂ ਗਿ੍ਫ਼ਤਾਰ ਕਰ ਕੇ ਉਸ ਤੋਂ 2160 ਰੁਪਏ ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਬਰਾਮਦ ਕੀਤੇ ਹਨ। ਇਸ ਸੰਬੰਧੀ ਥਾਣੇਦਾਰ ਰਾਜ ਸਿੰਘ ਨੇ ਦਸਿਆ ਕਿ ਗਸ਼ਤ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਰਾਕੇਸ਼ ਟੁਨਕਰ ਨਾਮ ਦਾ ਵਿਅਕਤੀ ਸੁਖਰਾਮ ਕਾਲੋਨੀ ’ਚ ਘੁੰਮ ਕੇ ਦੜ੍ਹਾ ਸੱਟਾ ਲਗਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 26-09-2026
ਪਟਿਆਲਾ, 25 ਸਤੰਬਰ (ਮਨਦੀਪ ਸਿੰਘ ਖਰੌੜ)- ਸਥਾਨਕ ਸੁਖਰਾਮ ਕਾਲੋਨੀ ’ਚ ਦੜ੍ਹਾ ਸੱਟਾ ਲਗਾ ਰਹੇ ਇਕ ਵਿਅਕਤੀ ਨੂੰ ਮੌਕੇ ਤੋਂ ਗਿ੍ਫ਼ਤਾਰ ਕਰ ਕੇ ਉਸ ਤੋਂ 2160 ਰੁਪਏ ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਬਰਾਮਦ ਕੀਤੇ ਹਨ। ਇਸ ਸੰਬੰਧੀ ਥਾਣੇਦਾਰ ਰਾਜ ਸਿੰਘ ਨੇ ਦਸਿਆ ਕਿ ਗਸ਼ਤ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਰਾਕੇਸ਼ ਟੁਨਕਰ ਨਾਮ ਦਾ ਵਿਅਕਤੀ ਸੁਖਰਾਮ ਕਾਲੋਨੀ ’ਚ ਘੁੰਮ ਕੇ ਦੜ੍ਹਾ ਸੱਟਾ ਲਗਾ ਰਿਹਾ ਹੈ। ਜਿਸ ਨੂੰ ਛਾਪੇਮਾਰੀ ਦੌਰਾਨ ਮੌਕੇ ’ਤੇ ਕਾਬੂ ਕਰ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਤੋਂ ਸੱਟੇ ਦੇ 2160 ਰੁਪਏ ਬਰਾਮਦ ਹੋਏ। ਜਿਸ ਆਧਾਰ ’ਤੇ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ‘ ਵੰਦੇ ਮਾਤਰਮ’ ਦੇ 150 ਸਾਲ ਪੂਰੇ ਹੋਣ ’ਤੇ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਕਰਵਾਇਆ ਸਮਾਗਮ ਅਗਲੀ ਖ਼ਬਰ ਸ਼ੈਲਰਾਂ ’ਚ ਪਏ ਪੁਰਾਣੇ ਝੋਨੇ-ਚਾਵਲ ਤੇ ਕਣਕ ਦੀ ਤੁਰੰਤ ਨਿਕਾਸੀ ਕਰਵਾਏ ਸਰਕਾਰ-ਰਾਜੂ ਖੰਨਾ
Ad Position 24