26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਭਾਕਿਊ (ਕਾਦੀਆਂ) ਦੇ ਸੂਬਾ ਵਿੱਤ ਸਕੱਤਰ ਸਰਬਜੀਤ ਅਮਰਾਲਾ ਨੂੰ ਸਦਮਾ- ਮਾਤਾ ਦਾ ਦਿਹਾਂਤ

ਖਮਾਣੋਂ, 25 ਸਤੰਬਰ (ਜੋਗਿੰਦਰ ਪਾਲ)-ਸਰਬਜੀਤ ਸਿੰਘ ਅਮਰਾਲਾ ਵਿੱਤ ਸਕੱਤਰ ਪੰਜਾਬ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਅਤੇ ਉਨ੍ਹਾਂ ਦੇ ਭਰਾਵਾਂ ਅਵਤਾਰ ਸਿੰਘ ਅਤੇ ਰਛਪਿੰਦਰਪਾਲ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੀ ਮਾਤਾ ਹਰਦੇਵ ਕੌਰ ਪਤਨੀ ਸਵ: ਹਵਲਦਾਰ ਦਲੀਪ ਸਿੰਘ ਦਾ ਕੁਝ ਸਮਾਂ ਬਿਮਾਰ ਰਹਿਣ ਉਪਰੰਤ ਦੇਹਾਂਤ ਹੋ ਗਿਆ। ਮਾਤਾ ਹਰਦੇਵ ਕੌਰ ਦਾ ਅੰਤਿਮ ਸੰਸਕਾਰ ਸ਼ਮਸ਼ਾਨ ਘਾਟ ਪਿੰਡ ਅਮਰਾਲਾ ਵਿਖੇ ਸੇਜਲ ਅੱਖਾਂ ਨਾਲ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 26-09-2026
ਖਮਾਣੋਂ, 25 ਸਤੰਬਰ (ਜੋਗਿੰਦਰ ਪਾਲ)-ਸਰਬਜੀਤ ਸਿੰਘ ਅਮਰਾਲਾ ਵਿੱਤ ਸਕੱਤਰ ਪੰਜਾਬ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਅਤੇ ਉਨ੍ਹਾਂ ਦੇ ਭਰਾਵਾਂ ਅਵਤਾਰ ਸਿੰਘ ਅਤੇ ਰਛਪਿੰਦਰਪਾਲ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੀ ਮਾਤਾ ਹਰਦੇਵ ਕੌਰ ਪਤਨੀ ਸਵ: ਹਵਲਦਾਰ ਦਲੀਪ ਸਿੰਘ ਦਾ ਕੁਝ ਸਮਾਂ ਬਿਮਾਰ ਰਹਿਣ ਉਪਰੰਤ ਦੇਹਾਂਤ ਹੋ ਗਿਆ। ਮਾਤਾ ਹਰਦੇਵ ਕੌਰ ਦਾ ਅੰਤਿਮ ਸੰਸਕਾਰ ਸ਼ਮਸ਼ਾਨ ਘਾਟ ਪਿੰਡ ਅਮਰਾਲਾ ਵਿਖੇ ਸੇਜਲ ਅੱਖਾਂ ਨਾਲ ਕੀਤਾ ਗਿਆ। ਇਸ ਦੁੱਖ ਦੀ ਘੜੀ ਵਿਚ ਵੱਖ-ਵੱਖ ਰਾਜਸੀ, ਸਮਾਜਿਕ ਅਤੇ ਧਾਰਮਿਕ ਆਗੂਆਂ ਤੋਂ ਇਲਾਵਾ ਵੱਖ-ਵੱਖ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਅਤੇ ਹੋਰਨਾਂ ਪਤਵੰਤਿਆਂ ਨੇ ਸਰਬਜੀਤ ਸਿੰਘ ਅਮਰਾਲਾ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਪ੍ਰਗਟ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਬਰਾਂਚ ਦੀ ਹੋਈ ਮੀਟਿੰਗ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਨੇ ਕਿਸਾਨੀ ਮੰਗਾਂ ਸਬੰਧੀ ਏ.ਡੀ.ਸੀ. ਨੂੰ ਸੌਂਪਿਆ ਮੰਗ ਪੱਤਰ
Ad Position 24