29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਖਮਾਣੋਂ ਵਿਖੇ ਖ਼ੂਨਦਾਨ ਕੈਂਪ 1 ਨੂੰ

ਖਮਾਣੋਂ, 29 ਸਤੰਬਰ (ਜੋਗਿੰਦਰ ਪਾਲ)– ਸਰਵਹਿੱਤਕਾਰੀ ਵਿੱਦਿਆ ਮੰਦਰ, ਸ੍ਰੀ ਸ਼ੰਕਰ ਰਾਮ-ਲੀਲ੍ਹਾ ਸਪੋਰਟਸ ਅਤੇ ਵੈੱਲਫੇਅਰ ਕਲੱਬ ਖਮਾਣੋਂ ਵਲੋਂ ਸਾਂਝੇ ਤੌਰ ’ਤੇ ਰਾਸ਼ਟਰੀ ਸਵੈ-ਇੱਛਿਤ ਖ਼ੂਨਦਾਨ ਦਿਵਸ ਨੂੰ ਸਮਰਪਿਤ 55ਵਾਂ ਸਵੈਇੱਛਿਤ ਖ਼ੂਨਦਾਨ ਕੈਂਪ 1 ਅਕਤੂਬਰ, ਦਿਨ ਵੀਰਵਾਰ ਨੂੰ ਲਗਾਇਆ ਜਾ ਰਿਹਾ ਹੈ। ਪ੍ਰਬੰਧਕਾਂ ਅਨੁਸਾਰ ਇਹ ਖ਼ੂਨਦਾਨ ਕੈਂਪ ਸ੍ਰੀ ਸ਼ਕਤੀ ਧਰਮਸ਼ਾਲਾ ਖਮਾਣੋਂ ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ ਡੇਢ ਵਜੇ ਤੱਕ ਲਗਾਇਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 30-09-2026
ਖਮਾਣੋਂ, 29 ਸਤੰਬਰ (ਜੋਗਿੰਦਰ ਪਾਲ)– ਸਰਵਹਿੱਤਕਾਰੀ ਵਿੱਦਿਆ ਮੰਦਰ, ਸ੍ਰੀ ਸ਼ੰਕਰ ਰਾਮ-ਲੀਲ੍ਹਾ ਸਪੋਰਟਸ ਅਤੇ ਵੈੱਲਫੇਅਰ ਕਲੱਬ ਖਮਾਣੋਂ ਵਲੋਂ ਸਾਂਝੇ ਤੌਰ ’ਤੇ ਰਾਸ਼ਟਰੀ ਸਵੈ-ਇੱਛਿਤ ਖ਼ੂਨਦਾਨ ਦਿਵਸ ਨੂੰ ਸਮਰਪਿਤ 55ਵਾਂ ਸਵੈਇੱਛਿਤ ਖ਼ੂਨਦਾਨ ਕੈਂਪ 1 ਅਕਤੂਬਰ, ਦਿਨ ਵੀਰਵਾਰ ਨੂੰ ਲਗਾਇਆ ਜਾ ਰਿਹਾ ਹੈ। ਪ੍ਰਬੰਧਕਾਂ ਅਨੁਸਾਰ ਇਹ ਖ਼ੂਨਦਾਨ ਕੈਂਪ ਸ੍ਰੀ ਸ਼ਕਤੀ ਧਰਮਸ਼ਾਲਾ ਖਮਾਣੋਂ ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ ਡੇਢ ਵਜੇ ਤੱਕ ਲਗਾਇਆ ਜਾਵੇਗਾ। ਕੈਂਪ ਦੌਰਾਨ ਸਰਕਾਰੀ ਹਸਪਤਾਲ ਸੈਕਟਰ 32 ਦੀ ਮਾਹਿਰ ਡਾਕਟਰੀ ਟੀਮ ਵਲੋਂ ਖ਼ੂਨਦਾਨੀਆਂ ਦੀ ਸਿਹਤ ਜਾਂਚ ਉਪਰੰਤ ਖ਼ੂਨ ਇਕੱਤਰ ਕੀਤਾ ਜਾਵੇਗਾ। ਪ੍ਰਬੰਧਕਾਂ ਨੇ ਸ਼ਹਿਰ ਅਤੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਜ ਸੇਵੀ ਕਾਰਜ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਲੋੜਵੰਦ ਮਰੀਜ਼ਾਂ ਦੀ ਜ਼ਿੰਦਗੀ ਬਚਾਉਣ ਲਈ ਖ਼ੂਨਦਾਨ ਕਰਨ। ਉਨ੍ਹਾਂ ਕਿਹਾ ਕਿ ਖ਼ੂਨਦਾਨ ਇਕ ਮਹਾਨ ਸਮਾਜ ਸੇਵਾ ਹੈ ਅਤੇ ਇਕ ਵਿਅਕਤੀ ਵਲੋਂ ਕੀਤਾ ਖ਼ੂਨਦਾਨ ਕਿਸੇ ਲੋੜਵੰਦ ਦੀ ਜ਼ਿੰਦਗੀ ਬਚਾਉਣ ਵਿਚ ਸਹਾਈ ਹੋ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸੈਂਟਰਲ ਆਰਮਡ ਪੁਲਿਸ ਫੋਰਸ ਦੇ ਰਿਟਾਇਰਡ ਜਵਾਨਾਂ ਤੇ ਵਿਧਵਾਵਾਂ ਦੀ ਆਈ.ਟੀ.ਬੀ.ਪੀ. ਪਟਿਆਲਾ ਵਿਖੇ ਮੀਟਿੰਗ-ਪੀ. ਐਸ. ਸੰਧੂ ਅਗਲੀ ਖ਼ਬਰ ਬਿਜਲੀ ਸਪਲਾਈ ਬੰਦ ਰਹੇਗੀ
Ad Position 24