06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਡੇਰਾ ਬਾਬਾ ਬੁੱਧਦਾਸ ਵਿਖੇ ਧਾਰਮਿਕ ਸਮਾਗਮ ਕਰਵਾਇਆ

ਬਸੀ ਪਠਾਣਾਂ, 6 ਅਕਤੂਬਰ (ਰਾਜਿੰਦਰ ਸ਼ਰਮਾ)- ਡੇਰਾ ਬਾਬਾ ਬੁੱਧਦਾਸ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਡੇਰੇ ਦੇ ਮਹੰਤ ਡਾ. ਆਫ਼ਤਾਬ ਸਿੰਘ ਸਪੁੱਤਰ (ਸਵ.

Ad Position 21
No active advertisement
ਅਜੀਤ ਡੈਸਕ 07-10-2026
ਬਸੀ ਪਠਾਣਾਂ, 6 ਅਕਤੂਬਰ (ਰਾਜਿੰਦਰ ਸ਼ਰਮਾ)- ਡੇਰਾ ਬਾਬਾ ਬੁੱਧਦਾਸ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਡੇਰੇ ਦੇ ਮਹੰਤ ਡਾ. ਆਫ਼ਤਾਬ ਸਿੰਘ ਸਪੁੱਤਰ (ਸਵ. ਡਾ. ਸਿਕੰਦਰ ਸਿੰਘ) ਨੇ ਕਿਹਾ ਕਿ ਸਾਨੂੰ ਆਪਣੇ ਗੁਰੂ ਸਾਹਿਬਾਨ ਵਲੋਂ ਦਿਖਾਏ ਮਾਰਗ ਤੇ ਚੱਲ ਕੇ ਆਪਣਾ ਜੀਵਨ ਸਫਲ ਬਣਾਉਣਾ ਚਾਹੀਦਾ ਹੈ। ਬੱਚਿਆਂ ਨੂੰ ਆਪਣੀ ਧਾਰਮਿਕ ਸੰਸਕ੍ਰਿਤੀ ਨਾਲ ਜੋੜਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੱਚੇ ਆਪਣੇ ਮਾਪਿਆਂ ਦਾ ਸਤਿਕਾਰ ਕਰਨ। ਡੇਰੇ ਦੀ ਮੁੱਖ ਸੇਵਿਕਾ ਰੇਨੂੰ ਹੈਪੀ ਵਲੋਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਪੁਜਾਰੀਆਂ ਵਲੋਂ ਵੀ ਭਗਵਾਨ ਦੇ ਨਾਮ ਦਾ ਗੁਣਗਾਨ ਕੀਤਾ ਗਿਆ। ਇਸ ਮੌਕੇ ਹਰਚੰਦ ਸਿੰਘ ਡੂਮਛੇੜੀ, ਕਰਨੈਲ ਸਿੰਘ, ਗੁਰਸ਼ੇਰ ਸਿੰਘ, ਸੁੱਖਾ ਬਾਜਵਾ, ਮਨਪ੍ਰੀਤ ਬਾਜਵਾ, ਤ੍ਰਿਲੋਕ ਬਾਜਵਾ, ਰਿੰਕੂ ਬਾਜਵਾ, ਦੀਦਾਰ ਸਿੰਘ ਦਾਰੀ, ਗੁਰਨਾਮ ਕੌਰ, ਰਾਧਾ ਰਾਣੀ, ਰਜਿੰਦਰ ਭਨੋਟ, ਮੱਖਣ ਕੁਮਾਰ, ਅਮਨ ਚਾਵਲਾ, ਲਲਿਤ ਮੋਹਨ, ਤਿਲਕ ਰਾਜ ਸ਼ਰਮਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੀ. ਬੀ. ਐਸ. ਈ. ਅਥਲੈਟਿਕ ਕਲੱਸਟਰ ਮੁਕਾਬਲੇ ’ਚ ਨੂਰ ਨੇ ਜਿੱਤਿਆ ਸੋਨੇ ਦਾ ਤਗਮਾ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਭ੍ਰਿਸ਼ਟਾਚਾਰੀ ਟੋਲੇ ਨੂੰ ਬਚਾ ਰਹੇ ਹਨ- ਭੱਟੀ
Ad Position 24