08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਘੱਟ ਗਿਣਤੀ ਤੇ ਦਲਿਤ ਦਲ ਦੀ ਕੱਲ੍ਹ ਹੋਣ ਵਾਲੀ ਮੀਟਿੰਗ ਮੁਲਤਵੀ

ਖਮਾਣੋਂ, 8 ਅਕਤੂਬਰ (ਜੋਗਿੰਦਰ ਪਾਲ)- ਘੱਟ ਗਿਣਤੀ ਤੇ ਦਲਿਤ ਦਲ ਦੀ 10 ਅਕਤੂਬਰ ਨੂੰ ਜਥੇਬੰਦੀ ਦੇ ਬਸੀ ਪਠਾਣਾਂ ਦਫ਼ਤਰ ਵਿਖੇ ਹੋਣ ਵਾਲੀ ਮਹੀਨਾਵਾਰ ਮੀਟਿੰਗ ਕੁਝ ਜ਼ਰੂਰੀ ਕਾਰਨਾਂ ਕਰਕੇ ਰੱਦ ਕਰ ਦਿੱਤੀ ਗਈ ਹੈ। ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਨੇ ਦੱਸਿਆ ਕਿ ਨਵੰਬਰ ਮਹੀਨੇ ਵਿਚ ਇਹ ਮੀਟਿੰਗ ਪਹਿਲਾਂ ਦੀ ਤਰ੍ਹਾਂ ਹੀ ਹੋਵੇਗੀ।

Ad Position 21
No active advertisement
ਅਜੀਤ ਡੈਸਕ 09-10-2026
ਖਮਾਣੋਂ, 8 ਅਕਤੂਬਰ (ਜੋਗਿੰਦਰ ਪਾਲ)- ਘੱਟ ਗਿਣਤੀ ਤੇ ਦਲਿਤ ਦਲ ਦੀ 10 ਅਕਤੂਬਰ ਨੂੰ ਜਥੇਬੰਦੀ ਦੇ ਬਸੀ ਪਠਾਣਾਂ ਦਫ਼ਤਰ ਵਿਖੇ ਹੋਣ ਵਾਲੀ ਮਹੀਨਾਵਾਰ ਮੀਟਿੰਗ ਕੁਝ ਜ਼ਰੂਰੀ ਕਾਰਨਾਂ ਕਰਕੇ ਰੱਦ ਕਰ ਦਿੱਤੀ ਗਈ ਹੈ। ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਨੇ ਦੱਸਿਆ ਕਿ ਨਵੰਬਰ ਮਹੀਨੇ ਵਿਚ ਇਹ ਮੀਟਿੰਗ ਪਹਿਲਾਂ ਦੀ ਤਰ੍ਹਾਂ ਹੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਪਿੰਡ ਬੋਸਰ ਖੁਰਦ ਤੇ ਸਲੇਮਪੁਰ ਜੱਟਾਂ ਦੇ ਵਸਨੀਕਾਂ ਨੂੰ ਮਿਲੇ ਜਾਇਦਾਦਾਂ ਦੇ ਮਾਲਕੀ ਹੱਕ ਅਗਲੀ ਖ਼ਬਰ ਕਿੱਕ ਬਾਕਸਿੰਗ ਵਿਚ ਸੰਧੂ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ 9 ਤਗਮੇ
Ad Position 24