‘ ਕੇਅਰ ਕੰਪੈਨੀਅਨ ਪ੍ਰੋਗਰਾਮ’ ਤਹਿਤ ਟਰੇਨਿੰਗ ਸੈਸ਼ਨ ਦਾ ਆਯੋਜਨ ਮਰੀਜ਼ਾਂ ਦੀ ਬਿਹਤਰ ਦੇਖਭਾਲ ਲਈ ਕੇਅਰ ਕੰਪੈਨੀਅਨ ਪ੍ਰੋਗਰਾਮ ਲਾਹੇਵੰਦ- ਡਾ. ਰਾਜੇਸ਼ ਕੁਮਾਰ
ਫ਼ਤਹਿਗੜ੍ਹ ਸਾਹਿਬ, 10 ਅਕਤੂਬਰ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.
ਕੇਅਰ ਕੰਪੇਨੀਅਨ ਪ੍ਰੋਗਰਾਮ ਤਹਿਤ ਜ਼ਿਲ੍ਹਾ ਹਸਪਤਾਲ ਵਿਖੇ ਟਰੇਨਿੰਗ ਕੈਂਪ ਦੌਰਾਨ ਦਿਖਾਈ ਦਿੰਦੇ ਹੋਏ ਸਿਹਤ ਕਰਮਚਾਰੀ। ਅਜੀਤ ਤਸਵੀਰ
11-10-2026