13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਏ, ਮੁਆਵਜ਼ਾ ਦੇਵੇ ਸਰਕਾਰ- ਲੌਟ

ਭਾਦਸੋਂ, 12 ਅਕਤੂਬਰ (ਪ੍ਰਦੀਪ ਦੰਦਰਾਲਾ)- ਬੀਤੇ ਕੱਲ੍ਹ ਹੋਈ ਬੇਮੌਸਮੀ ਬਰਸਾਤ ਕਾਰਨ ਪੰਜਾਬ ਦੇ ਕਈ ਹਿੱਸਿਆਂ ਵਿਚ ਭਾਰੀ ਮੀਹ ਨੇ ਝੋਨੇ ਦੀ ਵਾਢੀ ਤੇ ਖਰੀਦ ਪ੍ਰਕਿਰਿਆ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ ਹੈ, ਜਿਸ ਕਰਕੇ ਮੰਡੀਆਂ ਵਿਚ ਖੁੱਲ੍ਹੇ ਅਸਮਾਨ ਹੇਠਾਂ ਪਏ ਝੋਨੇ ਨੂੰ ਮੀਹ ਨੇ ਬੁਰੀ ਤਰ੍ਹਾਂ ਪਾਣੀ ਨਾਲ ਭਿੱਜੀ ਗਈ ਹੈ ਅਤੇ ਖੇਤਾਂ ਵਿਚ ਖੜ੍ਹੀਆਂ ਫਸਲਾਂ ਦਾ ਭਾਰੀ ਨੁਕਸਾਨ ਹੋ ਚੁੱਕਿਆ ਹੈ ਇਸ ਬਾਰੇ ਲਖਵੀਰ ਸਿੰਘ ਲੌਟ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਵਿਚ ਹੋਈ ਬੇਮੌਸਮੀ ਬਰਸਾਤ ਨਾਲ ਕਿਸਾਨਾਂ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋ ਚੁੱਕਿਆ ਹੈ। ਇਸ ਦੀ ਸਪੈਸ਼ਲ ਗਰਦਾਵਰੀ ਕਰਾ ਕੇ ਕਿਸਾਨਾਂ ਦੇ ਹੋਏ ਨੁਕਸਾਨ ਦੀ ਜਲਦੀ ਤੋਂ ਜਲਦੀ ਭਰਪਾਈ ਕੀਤੀ ਜਾਵੇ ਤੇ ਕਿਸਾਨਾਂ ਨੂੰ ਬਣਦਾ ਮੁਆਵਜਾ ਦਿੱਤਾ ਜਾਵੇ।

Ad Position 21
No active advertisement
ਅਜੀਤ ਡੈਸਕ 13-10-2026

Ad Position 22
No active advertisement
ਪਿਛਲੀ ਖ਼ਬਰ ਇਤਿਹਾਸਿਕ ਅਸਥਾਨ ਹੋਣ ਦੇ ਬਾਵਜੂਦ ਕਿਉਂ ਪਛੜਿਆ ਫ਼ਤਹਿਗੜ੍ਹ ਸਾਹਿਬ ?- ਬ੍ਰਿਜਦੀਪ ਸਿੰਘ ਲਾਂਬਾ ਅਗਲੀ ਖ਼ਬਰ ਭਾਰੀ ਬਾਰਿਸ਼ਾਂ ਕਾਰਨ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ਲਈ ਪੰਜਾਬ ਸਰਕਾਰ ਫ਼ੌਰੀ ਮੁਆਵਜ਼ੇ ਦਾ ਐਲਾਨ ਕਰੇ- ਮਾਨ
Ad Position 24