26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਭੜੀ ਵਿਖੇ ਭਗਵਾਨ ਮਹਾਂਰਿਸ਼ੀ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ

ਸੰਘੋਲ, 26 ਅਕਤੂਬਰ (ਗੁਰਨਾਮ ਸਿੰਘ ਚੀਨਾ)- ਪਿੰਡ ਭੜੀ ਵਿਖੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ ਗਿਆ। ਜਾਣਕਾਰੀ ਦਿੰਦਿਆਂ ਸਾਬਕਾ ਸਰਪੰਚ ਹਰਕੀਤ ਸਿੰਘ ਭੜੀ ਨੇ ਦੱਸਿਆ ਕਿ ਸਮਾਗਮ ਦੌਰਾਨ ਸ੍ਰੀ ਰਾਮਾਇਣ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਉਪਰੰਤ ਬੁਲਾਰਿਆਂ ਦੁਆਰਾ ਬਾਬਾ ਵਾਲਮੀਕਿ ਜੀ ਦੇ ਜੀਵਨ ਸਬੰਧੀ ਜਾਣੂ ਕਰਵਾਇਆ ਗਿਆ ਅਤੇ ਸੰਗਤਾਂ ਨੂੰ ਬਾਬਾ ਵਾਲਮੀਕਿ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਲਈ ਪ੍ਰੇਰਿਆ ਗਿਆ।

Ad Position 21
No active advertisement
ਅਜੀਤ ਡੈਸਕ 27-10-2026
ਸੰਘੋਲ, 26 ਅਕਤੂਬਰ (ਗੁਰਨਾਮ ਸਿੰਘ ਚੀਨਾ)- ਪਿੰਡ ਭੜੀ ਵਿਖੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ ਗਿਆ। ਜਾਣਕਾਰੀ ਦਿੰਦਿਆਂ ਸਾਬਕਾ ਸਰਪੰਚ ਹਰਕੀਤ ਸਿੰਘ ਭੜੀ ਨੇ ਦੱਸਿਆ ਕਿ ਸਮਾਗਮ ਦੌਰਾਨ ਸ੍ਰੀ ਰਾਮਾਇਣ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਉਪਰੰਤ ਬੁਲਾਰਿਆਂ ਦੁਆਰਾ ਬਾਬਾ ਵਾਲਮੀਕਿ ਜੀ ਦੇ ਜੀਵਨ ਸਬੰਧੀ ਜਾਣੂ ਕਰਵਾਇਆ ਗਿਆ ਅਤੇ ਸੰਗਤਾਂ ਨੂੰ ਬਾਬਾ ਵਾਲਮੀਕਿ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਲਈ ਪ੍ਰੇਰਿਆ ਗਿਆ। ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਦਾ ਰਿਹਾ। ਸਮਾਗਮ ਦੌਰਾਨ ਕਮੇਟੀ ਦੇ ਪ੍ਰਧਾਨ ਅਮਰੀਕ ਸਿੰਘ, ਸ਼ਿੰਗਾਰਾ ਸਿੰਘ, ਵਰਿੰਦਰ ਸਿੰਘ, ਮੇਜਰ ਸਿੰਘ, ਨਾਹਰ ਸਿੰਘ, ਕੁਲਦੀਪ ਸਿੰਘ ਲਾਲੀ, ਮਨਿੰਦਰ ਸਿੰਘ ਬੰਟੀ, ਕਰਮ ਸਿੰਘ, ਅਵਤਾਰ ਸਿੰਘ ਤਾਰੀ, ਬੂਟਾ ਸਿੰਘ, ਹਰਕੀਤ ਸਿੰਘ ਭੜੀ ਸਾਬਕਾ ਸਰਪੰਚ, ਮੋਹਨ ਸਿੰਘ ਪੇਂਟਰ, ਪਰਮਵੀਰ ਸਿੰਘ ਸਾਹਿਲ, ਅਮਰਿੰਦਰ ਸਿੰਘ ਸਨੀ, ਸੁਖਵਿੰਦਰ ਸਿੰਘ, ਸਵਰਨ ਸਿੰਘ, ਪ੍ਰਦੀਪ ਸਿੰਘ, ਹਰਮਨ ਸਿੰਘ ਚੀਮਾ, ਸੁਖਚੈਨ ਸਿੰਘ ਆਦਿ ਤੋਂ ਇਲਾਵਾ ਪਿੰਡ ਵਾਸੀ ਸੰਗਤਾਂ ਨੇ ਆਪਣੀ ਹਾਜ਼ਰੀ ਲਗਵਾਈ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ ਨੇ ਅਨਾਜ ਮੰਡੀ ’ਚ ਕਿਸਾਨਾਂ ਤੇ ਆੜ੍ਹਤੀਆਂ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਪਿੰਡ ਜੱਲ੍ਹਾ ਵਿਖੇ ਸ਼ਰਧਾ ਨਾਲ ਮਨਾਇਆ ਮਹਾਂਰਿਸ਼ੀ ਵਾਲਮੀਕਿ ਦਾ ਪ੍ਰਗਟ ਦਿਵਸ ਸੰਗਤਾਂ ਨੇ ਭਗਵਾਨ ਵਾਲਮੀਕਿ ਮੰਦਰ ਵਿਖੇ ਨਤ...
Ad Position 24