28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਯੂਥ ਕਾਂਗਰਸ ਦੀ ਮਿਹਨਤ ਸਦਕਾ 2027 ’ਚ ਬਣੇਗੀ ਕਾਂਗਰਸ ਦੀ ਸਰਕਾਰ- ਮਾਨ

ਅਮਲੋਹ, 27 ਅਕਤੂਬਰ (ਕੇਵਲ ਸਿੰਘ)- ਯੂਥ ਕਾਂਗਰਸ ਹਲਕਾ ਅਮਲੋਹ ਦੇ ਪ੍ਰਧਾਨ ਜਗਦੀਪ ਸਿੰਘ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਯੂਥ ਕਾਂਗਰਸ ਦੇ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਮਿਹਨਤ, ਲਗਨ ਅਤੇ ਲੋਕਾਂ ਦੇ ਸਹਿਯੋਗ ਨਾਲ ਕਾਂਗਰਸ ਪਾਰਟੀ 2027 ਵਿਚ ਸੱਤਾ ਵਿਚ ਆਵੇਗੀ।

Ad Position 21
No active advertisement
ਅਜੀਤ ਡੈਸਕ 28-10-2026
ਅਮਲੋਹ, 27 ਅਕਤੂਬਰ (ਕੇਵਲ ਸਿੰਘ)- ਯੂਥ ਕਾਂਗਰਸ ਹਲਕਾ ਅਮਲੋਹ ਦੇ ਪ੍ਰਧਾਨ ਜਗਦੀਪ ਸਿੰਘ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਯੂਥ ਕਾਂਗਰਸ ਦੇ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਮਿਹਨਤ, ਲਗਨ ਅਤੇ ਲੋਕਾਂ ਦੇ ਸਹਿਯੋਗ ਨਾਲ ਕਾਂਗਰਸ ਪਾਰਟੀ 2027 ਵਿਚ ਸੱਤਾ ਵਿਚ ਆਵੇਗੀ। ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਦੇ ਵਰਕਰ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਹਲਕਾ ਅਮਲੋਹ ਵਿਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਨੌਜਵਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਜਗਦੀਪ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿਚ ਯੂਥ ਕਾਂਗਰਸ ਅਹਿਮ ਭੂਮਿਕਾ ਨਿਭਾਏਗੀ ਤੇ ਪਾਰਟੀ ਦੀ ਜਿੱਤ ਲਈ ਨੌਜਵਾਨ ਮਿਹਨਤ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਨਵੇਂ ਸੈਸ਼ਨ ਲਈ ਜੀ. ਪੀ. ਸੀ. ਵਿਦਿਆਰਥੀ ਪ੍ਰੀਸ਼ਦ ਦਾ ਗਠਨ ਅਗਲੀ ਖ਼ਬਰ ਭਾਜਪਾ ਦੀ ਵਿਸ਼ੇਸ਼ ਕਾਰਜਕਾਰਨੀ ਬੈਠਕ ਹੋਈ ਪਾਰਟੀ ਦੀ ਮਜ਼ਬੂਤੀ ਅਤੇ ਭਵਿੱਖ ਦੀਆਂ ਰਣਨੀਤੀਆਂ ਸਬੰਧੀ ਕੀਤਾ ਵਿਚਾਰ-ਵਟਾਂਦਰਾ
Ad Position 24