ਐਡ. ਯਾਦਵਿੰਦਰਪਾਲ ਸਿੰਘ ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਹੋਏ ਨਤਮਸਤਕ
ਭਾਦਸੋਂ, 27 ਅਕਤੂਬਰ (ਗੁਰਬਖਸ਼ ਸਿੰਘ ਵੜੈਚ)- ਸਥਾਨਕ ਸ਼ਹਿਰ ਵਿਖੇ ਮਹਾਂਰਿਸ਼ੀ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ ਗਿਆ। ਇਸ ਮੌਕੇ ਕਾਂਗਰਸ ਪਾਰਟੀ ਦੇ ਆਗੂ ਅਤੇ ਸਾਬਕਾ ਲਾਅ ਅਫ਼ਸਰ ਐਡਵੋਕੇਟ ਯਾਦਵਿੰਦਰਪਾਲ ਸਿੰਘ ਨੇ ਵਿਸ਼ੇਸ ਤੌਰ ’ਤੇ ਹਾਜ਼ਰੀ ਲਗਵਾਈ।
ਅਜੀਤ ਡੈਸਕ
28-10-2026