05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਸਾਬਕਾ ਵਿਧਾਇਕ ਰਾਜਿੰਦਰ ਸਿੰਘ ਦੀ ਅਗਵਾਈ ਵਿਚ ਵੱਡਾ ਕਾਫ਼ਲਾ ਸੰਗਰੂਰ ਰੈਲੀ ਵਿਚ ਹੋਇਆ ਸ਼ਾਮਿਲ

ਸਮਾਣਾ, 4 ਨਵੰਬਰ (ਸਾਹਿਬ ਸਿੰਘ)-ਹਲਕਾ ਸਮਾਣਾ ਦੇ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰਾਂ ਦਾ ਵੱਡਾ ਕਾਫ਼ਲਾ ਕਾਂਗਰਸ ਦੀ ਸੰਗਰੂਰ ਰੈਲੀ ਜਿਸ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਸਣੇ ਕਾਂਗਰਸ ਦੇ ਵੱਡੇ ਨੇਤਾਵਾਂ ਨੇ ਸੰਬੋਧਨ ਕੀਤਾ, ਵਿਚ ਸ਼ਾਮਲ ਹੋਣ ਲਈ ਰਵਾਨਾ ਹੋਇਆ। ਰੈਲੀ ਪ੍ਰਤੀ ਕਾਂਗਰਸ ਵਰਕਰਾਂ ਤੇ ਸਥਾਨਕ ਆਗੂਆਂ ਵਿਚ ਭਾਰੀ ਉਤਸ਼ਾਹ ਸੀ।

Ad Position 21
No active advertisement
ਅਜੀਤ ਡੈਸਕ 05-11-2026
ਸਮਾਣਾ, 4 ਨਵੰਬਰ (ਸਾਹਿਬ ਸਿੰਘ)-ਹਲਕਾ ਸਮਾਣਾ ਦੇ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰਾਂ ਦਾ ਵੱਡਾ ਕਾਫ਼ਲਾ ਕਾਂਗਰਸ ਦੀ ਸੰਗਰੂਰ ਰੈਲੀ ਜਿਸ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਸਣੇ ਕਾਂਗਰਸ ਦੇ ਵੱਡੇ ਨੇਤਾਵਾਂ ਨੇ ਸੰਬੋਧਨ ਕੀਤਾ, ਵਿਚ ਸ਼ਾਮਲ ਹੋਣ ਲਈ ਰਵਾਨਾ ਹੋਇਆ। ਰੈਲੀ ਪ੍ਰਤੀ ਕਾਂਗਰਸ ਵਰਕਰਾਂ ਤੇ ਸਥਾਨਕ ਆਗੂਆਂ ਵਿਚ ਭਾਰੀ ਉਤਸ਼ਾਹ ਸੀ। ਸਾਬਕਾ ਵਿਧਾਇਕ ਕਾਂਗਰਸ ਵਰਕਰਾਂ ਦੇ ਉਤਸ਼ਾਹ ਤੇ ਸ਼ਮੂਲੀਅਤ ਨੂੰ ਵੇਖ ਕੇ ਖੁਸ਼ ਵਿਖਾਈ ਦੇ ਰਹੇ ਸਨ। ਰਾਜਿੰਦਰ ਸਿੰਘ ਨੇ ਦੱਸਿਆ ਕਿ ਸਮਾਣਾ ਹਲਕੇ ਦੇ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਸਮਾਣਾ ਸ਼ਹਿਰ ਦੀਆਂ 6 ਬੱਸਾਂ ਸਣੇ ਹਲਕੇ ਵਿਚੋਂ ਕੁਲ 40 ਬੱਸਾਂ ਪੂਰੀ ਤਰ੍ਹਾਂ ਭਰ ਕੇ ਗਈਆਂ ਸਨ। ਲੰਗਰ, ਚਾਹ-ਪਾਣੀ ਦਾ ਸੁੱਚਜਾ ਪ੍ਰਬੰਧ ਬੱਸਾਂ ਵਿਚ ਹੀ ਕੀਤਾ ਗਿਆ ਸੀ।
Ad Position 22
No active advertisement
ਪਿਛਲੀ ਖ਼ਬਰ ਮਕਾਨ ਕਿਰਾਏ ’ਤੇ ਦੇਣ ਤੋਂ ਪਹਿਲਾਂ ਕਿਰਾਏਦਾਰ ਦੀ ਪਹਿਚਾਣ ਸੰਬੰਧੀ ਪੜਤਾਲ ਪੁਲਿਸ ਤੋਂ ਕਰਵਾਉਣ ਦੇ ਹੁਕਮ ਜਾਰੀ ਅਗਲੀ ਖ਼ਬਰ ਆਲ ਇੰਡੀਆ ਮੀਆਂਵਾਲੀ ਡਿਸਟਰਿਕਟ ਐਸੋਸੀਏਸ਼ਨ ਨਾਭਾ ਬਰਾਂਚ ਵਲੋਂ 27 ਵਾਂ ਪਰਿਵਾਰ ਮਿਲਣ ਸਮਾਰੋਹ 22 ਨੂੰ
Ad Position 24