06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਖਮਾਣੋਂ ਵਿਖੇ ਸ੍ਰੀ ਵਿਸ਼ਵਕਰਮਾ ਜੀ ਦਾ 34ਵਾਂ ਸਾਲਾਨਾ ਉਤਸਵ 9 ਨਵੰਬਰ ਨੂੰ-ਭਾਗ ਸਿੰਘ ਮਾਰਵਾ

ਖਮਾਣੋਂ, 6 ਨਵੰਬਰ (ਜੋਗਿੰਦਰ ਪਾਲ)-ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦਾ 34ਵਾਂ ਸਾਲਾਨਾ ਪ੍ਰਕਾਸ਼ ਉਤਸਵ 9 ਨਵੰਬਰ ਨੂੰ ਸ੍ਰੀ ਵਿਸ਼ਵਕਰਮਾ ਭਵਨ, ਵਾਰਡ ਨੰਬਰ 11, ਖਮਾਣੋਂ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਭਾਗ ਸਿੰਘ ਮਾਰਵਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਮੂਹ ਭਾਈਚਾਰੇ ਦੇ ਸਹਿਯੋਗ ਨਾਲ ਇਹ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 07-11-2026
ਖਮਾਣੋਂ, 6 ਨਵੰਬਰ (ਜੋਗਿੰਦਰ ਪਾਲ)-ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦਾ 34ਵਾਂ ਸਾਲਾਨਾ ਪ੍ਰਕਾਸ਼ ਉਤਸਵ 9 ਨਵੰਬਰ ਨੂੰ ਸ੍ਰੀ ਵਿਸ਼ਵਕਰਮਾ ਭਵਨ, ਵਾਰਡ ਨੰਬਰ 11, ਖਮਾਣੋਂ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਭਾਗ ਸਿੰਘ ਮਾਰਵਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਮੂਹ ਭਾਈਚਾਰੇ ਦੇ ਸਹਿਯੋਗ ਨਾਲ ਇਹ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਸਵੇਰੇ 10:30 ਵਜੇ ਪਾਏ ਜਾਣਗੇ ਅਤੇ ਸਵੇਰੇ 10:30 ਤੋਂ 11:30 ਵਜੇ ਤੱਕ ਸ਼ਬਦ ਕੀਰਤਨ ਹੋਵੇਗਾ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਮੁਨਾਫ਼ਾ ਵੰਡ ਸਮਾਰੋਹ ਕਰਵਾਇਆ ਅਗਲੀ ਖ਼ਬਰ ਸੰਘੋਲ ਵਿਖੇ ਵਿਸ਼ਵਕਰਮਾ ਦਿਵਸ 11 ਨੂੰ ਮਨਾਇਆ ਜਾਵੇਗਾ
Ad Position 24